03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਰਾਜੇਸ਼ ਸਿੰਗਲਾ ਨੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦਾ ਕੀਤਾ ਸਨਮਾਨ

ਅਜੀਤ ਡੈਸਕ 07-03-2026
ਫ਼ਤਹਿਗੜ੍ਹ ਸਾਹਿਬ, 6 ਮਾਰਚ (ਰਾਜਿੰਦਰ ਸਿੰਘ)-ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਵਲੋਂ ਜ਼ਿਲੇ੍ਹ ਭਰ 'ਚ ਨਸ਼ਿਆਂ ਤੇ ਅਪਰਾਧ ਨੂੰ ਠੱਲ੍ਹ ਪਾਉਣ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨ ਕੀਤਾ ਗਿਆ | ਸਿੰਗਲਾ ਨੇ ਕਿਹਾ ਕਿ ਅਗਰਵਾਲ ਵਲੋਂ ਪੁਲਿਸ ਵਿਭਾਗ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਅਤੇ ਸਮਾਜ ਭਲਾਈ ਦੇ ਕੀਤੇ ਜਾ ਰਹੇ ਕੰਮਾਂ, ਇਮਾਨਦਾਰੀ ਦੇ ਚੱਲਦਿਆਂ ਉਨ੍ਹਾਂ ਨੂੰ ਸਨਮਾਨ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਸਕੂਲਾਂ 'ਚ ਆਧੁਨਿਕ ਇੰਟਰੈਕਟਿਵ ਪੈਨਲ ਪਹੁੰਚਣ ਨਾਲ ਵਿਦਿਆਰਥੀਆਂ ਦੀ ਗਿਣਤੀ 'ਚ ਵਾਧਾ ਹੋਵੇਗਾ-ਨੌਰੰਗ ਸਿੰਘ ਅਗਲੀ ਖ਼ਬਰ ਰਾਮਗੜ੍ਹ ਦੀ ਅਗਵਾਈ ਹੇਠ ਕਾਂਗਰਸੀ ਆਗੂ ਤੇ ਵਰਕਰ ਚੰਡੀਗੜ੍ਹ ਲਈ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।