29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

6.50 ਲੱਖ ਤੋਂ ਵਧ ਖਾਤਿਆਂ 'ਚ ਕਢਵਾਏ ਵਿਅਕਤੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 26-03-2026
ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੌੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਦੇ ਖਾਤੇ 'ਚੋਂ 6.50 ਲੱਖ ਰੁਪਏ ਤੋਂ ਵਧ ਰਕਮ ਕਢਵਾਉਣ ਦੇ ਮਾਮਲੇ 'ਚ ਸਚਿਨ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਸੁਖਦੇਵ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਸਚਿਨ ਨੇ ਉਸ ਦੇ ਮੋਬਾਈਲ ਸਿੰਮ ਦੀ ਗ਼ਲਤ ਵਰਤੋਂ ਕਰ ਕੇ ਠੱਗੀ ਮਾਰਨ ਦੀ ਨੀਯਤ ਨਾਲ ਉਸ ਦੇ ਖਾਤਿਆਂ 'ਚੋਂ 6.50 ਲੱਖ ਤੋਂ ਵਧ ਰੁਪਏ ਕਢਵਾ ਲਏ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸਮੇਂ ਸਿਰ ਕਦਮ ਚੁੱਕਦੇ ਤਾਂ ਨਤੀਜੇ ਵੱਖਰੇ ਹੁੰਦੇ -ਧੰਜੂ <br/> ਅਗਲੀ ਖ਼ਬਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ ਦੀ ਵੈਕਸੀਨੇਸ਼ਨ ਅਤਿ ਜ਼ਰੂਰੀ-ਡਾ. ਬੇਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।