20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪ੍ਰਾਚੀਨ ਸ੍ਰੀ ਰਾਮ ਮੰਦਰ ਬਸੀ ਪਠਾਣਾਂ 'ਚ ਰਾਮ ਨੌਮੀ ਮਨਾਈ

ਅਜੀਤ ਡੈਸਕ 28-03-2026
ਬਸੀ ਪਠਾਣਾਂ, 27 ਮਾਰਚ (ਐਚ.ਐਸ. ਗੌਤਮ)-ਪ੍ਰਾਚੀਨ ਸ੍ਰੀ ਰਾਮ ਮੰਦਰ ਬਸੀ ਪਠਾਣਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੁਰਜੀਤ ਸਿੰਗਲਾ ਦੀ ਪ੍ਰਧਾਨਗੀ ਹੇਠ ਰਾਮ ਨੌਮੀ ਦਾ ਤਿਉਹਾਰ ਸ਼ਰਧਾ ਭਾਵਨਾ ਮਨਾਇਆ ਗਿਆ |
ਪ੍ਰੋਗਰਾਮ ਵਿਚ ਸ੍ਰੀ ਸੱਚਿਦਾਨੰਦ ਚੇਤਨ ਸਰਸਵਤੀ ਮਹਾਰਾਜ, ਸਾਬਕਾ ਵਿਧਾਇਕ ਨਿਰਮਲ ਸਿੰਘ, 'ਆਪ' ਐਸ.ਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ, ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ, ਘੱਟ ਗਿਣਤੀ ਤੇ ਦਲਿਤ ਦਲ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਭਾਜਪਾ ਐਸੀ.ਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਸਿੱਧੂਪੁਰ, ਸਾਬਕਾ ਸੰਸਦ ਮੈਂਬਰ ਸਤਵਿੰਦਰ ਕੌਰ ਧਾਲੀਵਾਲ, ਅਸ਼ੋਕ ਧੀਮਾਨ, ਅਨੂਪ ਸਿੰਗਲਾ, ਰਮੇਸ਼ ਕੁਮਾਰ, ਅਜੀਤ ਸਿੰਘ ਮੱਕੜ, ਯੁਗਵਿੰਦਰ ਸਿੰਘ ਧਾਲੀਵਾਲ ਐਡਵੋਕੇਟ, ਕੌਂਸਲਰ ਕਰਮਜੀਤ ਸਿੰਘ ਢੀਂਡਸਾ, ਪਵਨ ਸ਼ਰਮਾ, ਨੀਰਜ ਮਲਹੋਤਰਾ, ਬਲਵੀਰ ਸਿੰਘ ਜ਼ਿਲ੍ਹਾ ਚੇਅਰਮੈਨ ਕਾਂਗਰਸ ਐਸ.ਸੀ ਸੈੱਲ, ਸਤਪਾਲ ਭਨੋਟ, ਰਮੇਸ਼ ਮਲਹੋਤਰਾ, ਬਬਲਜੀਤ ਪਨੇਸਰ, ਗੋਪਾਲ ਕਿ੍ਸ਼ਨ ਹਸੀਜਾ, ਡਾ. ਮਨੋਹਰ ਸਿੰਘ ਤੇ ਓਮ ਪ੍ਰਕਾਸ਼ ਤਾਂਗੜੀ, ਮੁੱਖ ਪੁਜਾਰੀ ਪੰਡਿਤ ਸੇਵਕ ਰਾਮ ਸ਼ਰਮਾ, ਓਮ ਪ੍ਰਕਾਸ਼ ਗੌਤਮ, ਐਡਵੋਕੇਟ ਅੰਕੁਸ਼ ਖੱਤਰੀ, ਦੀਵਲ ਕੁਮਾਰ, ਰਾਜੀਵ ਕੁਮਾਰ, ਅਮਿੱਤ ਜਿੰਦਲ, ਹੇਮਮਿੰਦਰ ਦਲਾਲ, ਰਿਸ਼ੀ ਸਿੰਗਲਾ, ਐਡਵੋਕੇਟ ਗੌਰਵ ਗੋਇਲ, ਦਿਨੇਸ਼ ਖੰਨਾ, ਐਡਵੋਕੇਟ ਦੀਪਕ ਬੈਕਟਰ, ਨਰੇਸ਼ ਗੌਤਮ, ਰਾਜਨ ਬੱਤਰਾ, ਮਾਰੂਤ ਮਲਹੋਤਰਾ, ਡਾ. ਦੀਵਾਨ ਧੀਰ, ਹਰਿੰਦਰ ਮਲਹੋਤਰਾ, ਪਿ੍ੰਸ ਕੁਮਾਰ, ਅਸ਼ੋਕ ਗੌਤਮ, ਅਮਨ ਗੋਇਲ, ਹਰਮੇਸ਼ ਸ਼ਰਮਾ, ਸੰਜੇ ਕੁਮਾਰ ਵੀ ਨੇ ਸ਼ਿਰਕਤ ਕੀਤੀ | ਮੰਦਰ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਰਾਮ ਚਰਿਤ ਮਾਨਸ ਦੇ ਪਾਠ ਦੇ ਭੋਗ ਪਾਏ ਗਏ ਅਤੇ ਭਗਵਾਨ ਰਾਮ ਦਾ ਗੁਣਗਾਨ ਕੀਤਾ ਗਿਆ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੌਰਾਨ ਲੋਕਾਂ ਦਾ ਮਨੋਰੰਜਨ ਕਰਨਗੇ ਰਣਜੀਤ ਬਾਵਾ-ਵਿਧਾਇਕ ਰਾਏ ਅਗਲੀ ਖ਼ਬਰ ਰਾਮ ਨੌਮੀ ਦਾ ਤਿਉਹਾਰ ਸਰਹਿੰਦ ਮੰਡੀ ਵਿਖੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।