06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

'ਆਪ' ਸਰਕਾਰ ਲੋਕਾਂ ਨੂੰ ਬਣਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ-ਯਾਦਵਿੰਦਰ ਸਿੰਘ, ਜਸਮੇਲ ਸਿੰਘ

ਅਜੀਤ ਡੈਸਕ 05-04-2026
ਅਮਲੋਹ, 4 ਅਪ੍ਰੈਲ (ਕੇਵਲ ਸਿੰਘ)-ਨਜ਼ਦੀਕੀ ਪਿੰਡ ਮਾਨਗੜ੍ਹ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ 10 ਲੱਖ ਰੁਪਏ ਦੇ ਕਾਰਡ ਬਣਾਏ ਗਏ | ਇਸ ਮੌਕੇ ਸੁਸਾਇਟੀ ਪ੍ਰਧਾਨ ਯਾਦਵਿੰਦਰ ਸਿੰਘ ਅਤੇ ਸਰਪੰਚ ਜਸਮੇਲ ਸਿੰਘ ਨੇ ਦੱਸਿਆ ਕਿ ਕਾਰਡ ਬਣਾਉਣ ਲਈ ਲੋਕਾਂ ਵਿਚ ਉਤਸ਼ਾਹ ਹੈ ਅਤੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ |
ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਸ ਮੌਕੇ ਸਰਬਜੀਤ ਸਿੰਘ ਪੰਚ, ਅਵਤਾਰ ਸਿੰਘ, ਰਣਦੀਪ ਸਿੰਘ, ਸ਼ਿੰਗਾਰਾ ਸਿੰਘ, ਸ਼ਿਆਮ ਦਾਸ, ਸਿਹਤ ਇੰਸਪੈਕਟਰ ਹਰਮਿੰਦਰ ਪਾਲ ਸਿੰਘ, ਸਿਹਤ ਕਰਮਚਾਰੀ ਰਵੀਇੰਦਰ ਸਿੰਘ, ਆਸ਼ਾ ਵਰਕਰ ਪਲਵਿੰਦਰ ਕੌਰ ਅਤੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਲਈ ਸੌਖਾ ਨਹੀਂ ਹੋਵੇਗਾ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਜਿੱਤਣਾ ਅਗਲੀ ਖ਼ਬਰ ਕਾਂਗਰਸ ਪਾਰਟੀ ਲਈ ਸੌਖਾ ਨਹੀਂ ਹੋਵੇਗਾ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਜਿੱਤਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।