25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

100 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਪੁਲਿਸ ਅੜਿੱਕੇ

ਅਜੀਤ ਡੈਸਕ 17-04-2026
ਸੰਘੋਲ, 16 ਅਪ੍ਰੈਲ (ਪਰਮਵੀਰ ਸਿੰਘ)-ਪੁਲਿਸ ਨੇ ਨੌਜਵਾਨ ਨੂੰ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਚੌਂਕੀ ਪੁਲਿਸ ਇੰਚਾਰਜ ਸੰਘੋਲ ਹਰਜੀਤ ਸਿੰਘ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਕਾਲੇਵਾਲ-ਝਲੀਆਂ ਰਜਬਾਹੇ ਨੇੜੇ ਸ਼ੱਕੀ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 100 ਗੋਲੀਆਂ ਬਰਬਾਦ ਹੋਈਆਂ | ਨੌਜਵਾਨ ਦੀ ਪਛਾਣ ਸੁਨੀਲ ਵਾਸੀ ਪਿੰਡ ਸੈਦਪੁਰਾ ਥਾਣਾ ਚਮਕੌਰ ਸਾਹਿਬ ਜ਼ਿਲ੍ਹਾ ਰੋਪੜ ਵਜੋਂ ਹੋਈ ਹੈ | ਮਾਮਲੇ 'ਚ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਬਣਦੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਾਨੂੰਪੁਰ ਦੇ ਖੇਤਰ ਵਿਚ ਲੱਗੀ ਅੱਗ ਕਾਰਨ ਕਿਸਾਨਾਂ ਦੀ 100 ਏਕੜ ਖੜ੍ਹੀ ਫ਼ਸਲ ਸੜ ਕੇ ਸੁਆਹ ਅਗਲੀ ਖ਼ਬਰ ਪੱਤਰਕਾਰ ਮਨਪ੍ਰੀਤ ਸਿੰਘ ਨੂੰ ਸਦਮਾ, ਦਾਦੀ ਹੋਏ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।