24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਾਰਥਿਕ ਫਾਊਾਡੇਸ਼ਨ ਵਲੋਂ ਬਾਬਾ ਸਾਹਿਬ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 17-04-2026
ਬਸੀ ਪਠਾਣਾਂ, 16 ਅਪ੍ਰੈਲ (ਐਚ.ਐਸ. ਗੌਤਮ)-ਪਿੰਡ ਖਾਲਸਪੁਰ 'ਚ ਸਾਰਥਿਕ ਫਾਊਾਡੇਸ਼ਨ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਫਾਊਾਡੇਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਬਾਬਾ ਸਾਹਿਬ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ 'ਤੇ ਰੌਸ਼ਨੀ ਪਾਈ | ਸਮਾਗਮ ਦੌਰਾਨ ਫਾਊਾਡੇਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਜਨਰਲ ਸਕੱਤਰ ਪਰਮਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂਾ ਡਾ. ਅੰਬੇਡਕਰ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ ਗਿਆ | ਇਸ ਮੌਕੇ ਜਸਪ੍ਰੀਤ ਕੌਰ, ਹਰਜੋਤ ਕੌਰ ਅਤੇ ਹੋਰ ਕਈ ਇਲਾਕਾ ਨਿਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਫਰੌਰ ਵਿਖੇ 'ਜੂਝਦਾ ਪੰਜਾਬ' ਕਿਤਾਬ 'ਤੇ ਵਿਸ਼ੇਸ਼ ਸਾਹਿਤਿਕ ਗੋਸ਼ਟੀ ਕਰਵਾਈ ਅਗਲੀ ਖ਼ਬਰ ਗਰੀਨ ਫ਼ੀਲਡ ਸਕੂਲ ਸਰਹਿੰਦ ਵਿਖੇ ਗਿਆਰ੍ਹਵੀਂ ਦੇ ਵਿਦਿਆਰਥੀਆਂ ਦਾ ਨਿੱਘਾ ਸੁਆਗਤ-ਪਿੰ੍ਰਸੀਪਲ ਡਾ. ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।