11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਪੰਜਾਬ 'ਚ ਵੀ ਭਾਜਪਾ ਦੇ ਹੱਕ 'ਚ ਬਣ ਰਹੀ ਲਹਿਰ-ਮਿੱਤਲ, ਬੈਣਾ

ਭਾਜਪਾ ਆਗੂ ਵਿਨੋਦ ਮਿੱਤਲ, ਮੰਡਲ ਪ੍ਰਧਾਨ ਬੇਅੰਤ ਸਿੰਘ ਬੈਣਾ | <br/> 09-05-2026
ਅਮਲੋਹ, 8 ਮਈ (ਕੇਵਲ ਸਿੰਘ)-ਭਾਜਪਾ ਜ਼ਿਲਾ ਫ਼ਤਹਿਗੜ ਸਾਹਿਬ ਦੇ ਮੀਤ ਪ੍ਰਧਾਨ ਵਿਨੋਦ ਮਿੱਤਲ ਅਤੇ ਮੰਡਲ ਸਮਸ਼ਪੁਰ ਦੇ ਪ੍ਰਧਾਨ ਬੇਅੰਤ ਸਿੰਘ ਬੈਣਾ ਨੇ ਪੱਛਮੀ ਬੰਗਾਲ ਸਮੇਤ ਤਿੰਨ ਰਾਜਾਂ ਵਿਚ ਭਾਜਪਾ ਦੀ ਜਿੱਤ 'ਤੇ ਖ਼ੁਸ਼ੀ ਜਤਾਈ | ਉਨਾਂ ਕਿਹਾ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਨਤੀਜਾ ਹੈ | ਆਗੂਆਂ ਨੇ ਕਿਹਾ ਕਿ ਦੇਸ਼ ਦੇ ਲੋਕ ਹੁਣ ਵਿਕਾਸ ਅਤੇ ਇਮਾਨਦਾਰ ਸਰਕਾਰ ਨੂੰ ਤਰਜੀਹ ਦੇ ਰਹੇ ਹਨ |
ਪਿਛਲੀ ਖ਼ਬਰ ਜਨਗਣਨਾ 2027 ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੈਰਾਥਨ ਕਰਵਾਈ ਅਗਲੀ ਖ਼ਬਰ ਰਾਸ਼ਟਰੀ ਧਰਮਾ ਵਿੱਦਿਆ-ਪੀਠ 'ਚ ਬਲ਼ੂ ਦਿਵਸ ਮੌਕੇ ਬੱਚਿਆਂ ਨੇ ਲਾਈਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।