11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜਨਗਣਨਾ 2027 ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੈਰਾਥਨ ਕਰਵਾਈ

ਅਜੀਤ ਡੈਸਕ 09-05-2026
ਬਸੀ ਪਠਾਣਾਂ, 8 ਮਈ (ਐਚ.ਐਸ. ਗੌਤਮ)-ਜ਼ਿਲਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਤੇ ਜਨਗਣਨਾ-2027 ਵਿਚ ਭਾਗੀਦਾਰੀ ਲਈ ਸਰਕਾਰੀ ਆਈ.ਟੀ.ਆਈ. ਬਸੀ ਪਠਾਣਾਂ ਤੋਂ ਵਿਸ਼ੇਸ਼ ਮੈਰਾਥਨ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਐਸ.ਡੀ.ਐਮ. ਦੀਪਜੋਤ ਕੌਰ ਨੇ ਹਰੀ ਝੰਡੀ ਵਿਖਾਈ | ਇਸ ਮੌਕੇ ਐਸ.ਡੀ.ਐਮ. ਬਸੀ ਪਠਾਣਾਂ ਦੀਪਜੋਤ ਕੌਰ ਨੇ ਕਿਹਾ ਕਿ ਜਨਗਣਨਾ ਦੇਸ਼ ਦੇ ਵਿਕਾਸ ਅਤੇ ਯੋਜਨਾਬੰਦੀ ਲਈ ਬਹੁਤ ਮਹੱਤਵਪੂਰਨ ਪ੍ਰਕਿਰਿਆ ਹੈ | ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ 2027 ਦੌਰਾਨ ਸਹੀ ਜਾਣਕਾਰੀ ਮੁਹੱਈਆ ਕਰਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਇਸ ਮੁਹਿੰਮ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ |
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਐਕਸ਼ਨ ਰਿਸਰਚ ਨਾਲ ਅਧਿਆਪਕਾਂ ਦੇ ਖ਼ੋਜੀ ਦਾਇਰੇ ਦਾ ਹੋਇਆ ਵਿਸਥਾਰ ਅਗਲੀ ਖ਼ਬਰ ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਪੰਜਾਬ 'ਚ ਵੀ ਭਾਜਪਾ ਦੇ ਹੱਕ 'ਚ ਬਣ ਰਹੀ ਲਹਿਰ-ਮਿੱਤਲ, ਬੈਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।