ਪੰਜਾਬ ਨੰਬਰਦਾਰਾ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮੀਟਿੰਗ
ਪੰਜਾਬ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮੀਟਿੰਗ ਵਿਚ ਸ਼ਾਮਿਲ ਅਹੁਦੇਦਾਰ ਤੇ ਨੰਬਰਦਾਰ ਸਾਥੀ | ਤਸਵੀਰ: ਕਰਨ
<br/>
03-06-2026
ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹੇ ਭਰ ਵਿਚ ਗਸ਼ਤ ਵਧਾਈ ਜਾਵੇ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ, ਹਰਬੰਸ ਸਿੰਘ ਸੂਬਾ ਜਨਰਲ ਸਕੱਤਰ, ਬਲਕਾਰ ਸਿੰਘ ਨਰੈਣਾ, ਸਤਭਿੰਦਰ ਸਿੰਘ ਮਹਿਤਾਬਗੜ੍ਹ, ਸ਼ਮਸ਼ੇਰ ਸਿੰਘ ਸੈਂਪਲਾ, ਜਸਪਾਲ ਸਿੰਘ ਡੰਘੇੜੀਆਂ, ਭਾਗ ਸਿੰਘ ਰਸੂਲਪੁਰ, ਤਰਨਜੀਤ ਸਿੰਘ ਭੂਆਖੇੜੀ, ਸੁਖਦੀਪ ਸਿੰਘ ਸਲੇਮਪੁਰ, ਚਰਨ ਸਿੰਘ, ਬਲਜੀਤ ਸਿੰਘ ਸਰਕਲ ਪ੍ਰਧਾਨ ਚੁੰਨੀ, ਕਿਰਨਦੀਪ ਸਿੰਘ ਚੁੰਨੀ ਵੀ ਸ਼ਾਮਿਲ ਸਨ |