31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਫਕੀਰ ਚੰਦ ਜਟਾਣਾ ਉੱਚਾ ਐਸ. ਸੀ ਵਿੰਗ ਬਸੀ ਪਠਾਣਾਂ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 15-06-2026
ਖਮਾਣੋਂ, 14 ਜੂਨ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਫਕੀਰ ਚੰਦ ਜਟਾਣਾ ਉੱਚਾ ਨੂੰ ਹਲਕਾ ਬਸੀ ਪਠਾਣਾਂ ਦੇ ਐਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਬਦਲੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ | ਇਸ ਤੋਂ ਇਲਾਵਾ ਉਨ੍ਹਾਂ ਸਮੁੱਚੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ | ਉਹ ਉਸ ਨੂੰ ਪੂਰੀ ਸ਼ਿੱਦਤ ਅਤੇ ਮਿਹਨਤ ਨਾਲ ਨਿਭਾਉਣਗੇ | ਹਲਕਾ ਇੰਚਾਰਜ ਗੁਰੂ ਨੇ ਕਿਹਾ ਕਿ ਫਕੀਰ ਚੰਦ ਪਾਰਟੀ ਦਾ ਮਿਹਨਤੀ ਅਤੇ ਵਫ਼ਾਦਾਰ ਆਗੂ ਹੈ ਜਿਸ ਲਈ ਉਸ ਨੂੰ ਪਾਰਟੀ ਵਲੋਂ ਇਹ ਜ਼ਿੰਮੇਵਾਰੀ ਦਿੱਤੀ ਗਈ
ਪਿਛਲੀ ਖ਼ਬਰ ਨਸ਼ੇ ਕਾਰਨ ਦੋ ਨੌਜਵਾਨ ਦੀ ਹੋਈ ਮੌਤ ਅਗਲੀ ਖ਼ਬਰ ਧਾਰਮਿਕ ਸਮਾਗਮ ਦੌਰਾਨ ਭਾਜਪਾ ਆਗੂ ਰਾਜ ਜਤਿੰਦਰ ਸਿੰਘ ਬਿੱਟੂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।