15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 07-07-2026
ਬਸੀ ਪਠਾਣਾਂ, 6 ਜੁਲਾਈ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਪੁਲਿਸ ਵਲੋਂ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮਾਮਲੇ ਸੰਬੰਧੀ ਸਹਾਇਕ ਥਾਣੇਦਾਰ ਰਘਵੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਵਿਅਕਤੀ ਸ਼ੱਕੀ ਹਾਲਾਤ ’ਚ ਘੁੰਮਦਾ ਦੇਖਿਆ, ਉਕਤ ਨੌਜਵਾਨ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 43 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਮੁਲਜ਼ਮ ਤਰਨਵੀਰ ਸਿੰਘ ਵਾਸੀ ਪਿੰਡ ਰੈਲੀ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਅਮਲੋਹ ਵਿਚ ਸਜਾਏ ਨਗਰ ਕੀਰਤਨ ਵਿਚ ਵਿਧਾਇਕ ਗੈਰੀ ਬੜਿੰਗ ਨੇ ਲਵਾਈ ਹਾਜ਼ਰੀ ਅਗਲੀ ਖ਼ਬਰ ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਨੂੰ ਗਰਾਮ ਪੰਚਾਇਤ ਨੇ ਦਿੱਤਾ ਕਮਰਾ ਸਰਪੰਚ ਪਰਮਿੰਦਰ ਸਿੰਘ ਰਾਜੂ ਵਲੋਂ ਸੰਸਥਾ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।