12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ 2 ਭਰਾ ਪੁਲਿਸ ਅੜਿੱਕੇ

ਅਜੀਤ ਡੈਸਕ 12-07-2026
ਸੰਘੋਲ, 11 ਜੁਲਾਈ (ਪਰਮਵੀਰ ਸਿੰਘ)-ਪੁਲਿਸ ਚੌਂਕੀ ਸੰਘੋਲ ਨੇ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ 2 ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਚੌਕੀ ਇੰਚਾਰਜ ਸੰਘੋਲ ਹਰਜੀਤ ਸਿੰਘ ਅਨੁਸਾਰ ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਨੇ ਸ਼ੱਕੀ ਪੈਦਲ ਨੌਜਵਾਨਾਂ ਦੀ ਪਿੰਡ ਕਾਲੇਵਾਲ ਸੜਕ ਨੇੜੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 4-4 ਟੀਕੇ ਬਰਾਮਦ ਹੋਏ। ਨੌਜਵਾਨਾਂ ਦੀ ਪਛਾਣ ਜਰਨੈਲ ਸਿੰਘ ਤੇ ਭਜਨਜੀਤ ਸਿੰਘ ਦੋਵੇਂ ਭਰਾ ਵਾਸੀ ਪਿੰਡ ਅਮਰਾਲਾ ਵਜੋਂ ਹੋਈ ਹੈ। ਪੁਲਿਸ ਨੇ ਪਰਚਾ ਦਰਜ ਕਰਨ ਉਪਰੰਤ ਮਾਮਲੇ ’ਚ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਐਫ. ਸੀ. ਆਈ. ਪ੍ਰਬੰਧਕਾਂ ਨੇ ਤਰੱਕੀਆਂ, ਤਨਖ਼ਾਹ ਵਿਸੰਗਤੀਆਂ ਤੇ ਮਾਨਵੀ ਤਬਾਦਲਾ ਨੀਤੀ ਲਾਗੂ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ 17 ਨੂੰ ਐਸ. ਐਸ. ਪੀ. ਦਫ਼ਤਰ ਦੇ ਘਿਰਾਓ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।