06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਡੇਰਾ ਮਸਤ ਰਾਮ ਵਿਖੇ ਹੋਮਿਓਪੈਥਿਕ ਕੈਂਪ ਲਗਾਇਆ

ਅਜੀਤ ਡੈਸਕ 20-07-2026
ਖਮਾਣੋਂ, 19 ਜੁਲਾਈ (ਮਨਮੋਹਣ ਸਿੰਘ ਕਲੇਰ)-ਹੋਮਿਉਪੈਥੀ ਵਿਭਾਗ ਦੇ ਦਿਸਾਂ ਨਿਰਦੇਸ਼ ਅਨੁਸਾਰ ਸੀ. ਐੱਚ. ਸੀ. ਖਮਾਣੋਂ ਦੇ ਐਸ. ਐੱਮ. ਓ. ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਐਤਵਾਰ ਨੂੰ ਡੇਰਾ ਬਾਬਾ ਮਸਤ ਰਾਮ ਜੀ ਜਟਾਣਾਂ ਨੀਵਾਂ ਵਿਖੇ ਮੁਫ਼ਤ ਹੋਮਿਉਪੈਥੀ ਕੈਂਪ ਲਗਾਇਆ। ਇਸ ਸੰਬੰਧੀ ਐਚ. ਐਮ. ਓ. ਡਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿਚ 301 ਮਰੀਜ਼ਾਂ ਦਾ ਚੈੱਕਅਪ ਕੀਤਾ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਡਿਸਪੈਂਸਰ ਗੁਰਵਿੰਦਰ ਕੌਰ ਸਮੇਤ ਡੇਰਾ ਪ੍ਰਬੰਧਕ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਤਨੀ ਦੇ ਪ੍ਰੇਮ ਸੰਬੰਧਾਂ ਕਾਰਨ ਵਿਅਕਤੀ ਵਲੋਂ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਡਿਵਾਈਨ ਲਾਈਟ ਲਿਟਲ ਏਂਜਲ ਸਕੂਲ ਵਿਚ ਮਨਾਇਆ ‘ਗਰੀਨ ਦਿਵਸ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।