09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 1 ਨੂੰ

ਅਜੀਤ ਡੈਸਕ 30-07-2026
ਖਮਾਣੋਂ, 29 ਜੁਲਾਈ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 1 ਅਗਸਤ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸਵੇਰੇ 10.00 ਵਜੇ ਹੋਵੇਗੀ। ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਮੀਟਿੰਗ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਸਾਰੇ ਮੈਂਬਰਾਂ ਨੂੰ ਸਮੇਂ ਸਿਰ ਇਸ ਮੀਟਿੰਗ ਵਿਚ ਪਹੁੰਚਣ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ 2 ਨੂੰ ਅਗਲੀ ਖ਼ਬਰ ਪੰਜਾਬ ਨੂੰ ਵਿਕਸਿਤ ਕਰਨ ਲਈ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨਾ ਜ਼ਰੂਰੀ- ਕਿਰਨਦੀਪ ਕੌਰ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।