03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵਫ਼ਦ ਵਲੋਂ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇਕ ਵਫ਼ਦ ਵਲੋ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ ਦਾ ਹੈੱਡ ਗ੍ਰੰਥੀ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਲੱਗਣ ’ਤੇ ਸਨਮਾਨ ਕੀਤਾ। ਵਫ਼ਦ ਨੇ ਸਿੰਘ ਸਾਹਿਬ ਨੂੰ ਇਸ ਅਹੁਦੇ ’ਤੇ ਲੱਗਣ ਦੀਆਂ ਵਧਾਈਆਂ ਦਿੱਤੀਆਂ ਨਾਲ ਹੀ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਗਈ ਕਿ ਉਹ ਇਸ ਅਹੁਦੇ ਨੂੰ ਤਨਦੇਹੀ ਨਾਲ ਨਿਭਾ ਸਕਣ।

ਅਜੀਤ ਡੈਸਕ 03-08-2026
ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇਕ ਵਫ਼ਦ ਵਲੋ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ ਦਾ ਹੈੱਡ ਗ੍ਰੰਥੀ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਲੱਗਣ ’ਤੇ ਸਨਮਾਨ ਕੀਤਾ। ਵਫ਼ਦ ਨੇ ਸਿੰਘ ਸਾਹਿਬ ਨੂੰ ਇਸ ਅਹੁਦੇ ’ਤੇ ਲੱਗਣ ਦੀਆਂ ਵਧਾਈਆਂ ਦਿੱਤੀਆਂ ਨਾਲ ਹੀ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਗਈ ਕਿ ਉਹ ਇਸ ਅਹੁਦੇ ਨੂੰ ਤਨਦੇਹੀ ਨਾਲ ਨਿਭਾ ਸਕਣ। ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ ਨੇ ਵਫ਼ਦ ਨਾਲ ਪੰਥਕ ਵਿਚਾਰਾਂ ਕੀਤੀਆਂ। ਵਫ਼ਦ ਵਲੋਂ ਸਿੰਘ ਸਾਹਿਬ ਗੁਰਦੁਆਰਾ ਸਿੰਘ ਸ਼ਹੀਦਾਂ ਮਹਿਲਪੁਰ ਵਿਖੇ ਨਿਭਾਈਆਂ ਸੇਵਾ ਦੀ ਵੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਰਪ੍ਰਸਤ ਸਰਬਜੀਤ ਸਿੰਘ ਅਮਰਾਲਾ, ਰੇਸ਼ਮ ਸਿੰਘ ਬਡਾਲੀ, ਸਤਬੀਰ ਸਿੰਘ ਗਡਹੇੜਾ, ਸੰਦੀਪ ਸਿੰਘ ਰੀਆ, ਸੇਵਾ ਸਿੰਘ ਖੰਟ, ਧਰਮਜੀਤ ਸਿੰਘ ਅਮਰਾਲਾ, ਜਗਤਾਰ ਸਿੰਘ ਮਹੇਸ਼ਪਰਾ, ਹਰਚੰਦ ਸਿੰਘ ਅਮਰਾਲ, ਬਬਲਾ ਸੰਘੋਲ, ਗੁਰਲਾਲ ਸਿੰਘ ਲਾਲੀ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਡੀ. ਬੀ. ਯੂ. ਦੇ ਵਿਦਿਆਰਥੀਆਂ ਨੇ ਦੇਸ਼-ਵਿਆਪੀ ‘ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ’ ਮੁਹਿੰਮ ਵਿਚ ਲਿਆ ਹਿੱਸਾ ਡਿਜੀਟਲ ਸੰਕਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।