ਵਿਸ਼ਵ ’ਵਰਸਿਟੀ ਵਲੋਂ ਬੀ. ਐੱਡ. ਵਿਦਿਆਰਥੀਆਂ ਲਈ 5 ਰੋਜ਼ਾ ਐਕਸ਼ਨ ਰਿਸਰਚ ਵਰਕਸ਼ਾਪ ਦਾ ਆਗਾਜ਼
ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਖੋਜ ਤੇ ਸਿਖਲਾਈ ਕੇਂਦਰ ਵਲੋਂ ਬੀ. ਐੱਡ.
ਵਿਸ਼ਵ ਯੂਨੀਵਰਸਿਟੀ ਵਿਚ ਐਕਸ਼ਨ ਰਿਸਰਚ ਵਰਕਸ਼ਾਪ ਦੌਰਾਨ ਸਿੱਖਿਆ ਖੋਜ ਦੇ ਮਾਹਿਰ ਪ੍ਰੋ. ਕੁਲਵਿੰਦਰ ਸਿੰਘ ਬੀ.ਐੱਡ.ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ
05-08-2026