ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਡੀ.ਏ ਦੇ ਮਾਮਲੇ ਸੰਬੰਧੀ ਹਾਈ ਕੋਰਟ ਦੇ ਫ਼ੈਸਲੇ ਦੀ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੇ ਕੀਤੀ ਪ੍ਰਸੰਸਾ
ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਇੰਸਪੈਕਟਰ (ਰਿਟਾ.) ਦੀ ਪ੍ਰਧਾਨਗੀ ਹੇਠ ਹੋਈ।
ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਿਚ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੂੰ ਸਨਮਾਨ ਪੱਤਰ ਦੇ ਕੇ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਇੰਸਪੈਕਟਰ (ਰਿਟਾ.) ਤੇ ਹੋਰ। ਤਸਵੀਰ: ਕਰਨ
06-08-2026