06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਲਾਇਨਜ਼ ਕਲੱਬ ਵਲੋਂ ਥੈਲੇਸੀਮੀਆ ਪੀੜਤ ਬੱਚਿਆਂ ਲਈ 39ਵਾਂ ਮਹਾਨ ਖ਼ੂਨਦਾਨ ਕੈਂਪ ਅੱਜ

ਮੰਡੀ ਗੋਬਿੰਦਗੜ੍ਹ, 6 ਅਗਸਤ (ਇਕਬਾਲਦੀਪ ਸੰਧੂ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਥੈਲੇਸੀਮੀਆ ਪੀੜਤ ਬੱਚਿਆਂ ਦੀ ਸਹਾਇਤਾ ਲਈ 39ਵਾਂ ਮਹਾਨ ਖ਼ੂਨਦਾਨ ਕੈਂਪ ਸ਼ੁੱਕਰਵਾਰ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਰਾਮ ਭਵਨ ਜੀ. ਟੀ.

ਸੰਚਿਤ ਸਿੰਗਲਾ 07-08-2026
ਮੰਡੀ ਗੋਬਿੰਦਗੜ੍ਹ, 6 ਅਗਸਤ (ਇਕਬਾਲਦੀਪ ਸੰਧੂ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਥੈਲੇਸੀਮੀਆ ਪੀੜਤ ਬੱਚਿਆਂ ਦੀ ਸਹਾਇਤਾ ਲਈ 39ਵਾਂ ਮਹਾਨ ਖ਼ੂਨਦਾਨ ਕੈਂਪ ਸ਼ੁੱਕਰਵਾਰ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਰਾਮ ਭਵਨ ਜੀ. ਟੀ. ਰੋਡ ਮੰਡੀ ਗੋਬਿੰਦਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ। ਕਲੱਬ ਦੇ ਪ੍ਰਧਾਨ ਲਾਇਨ ਸੰਚਿਤ ਸਿੰਗਲਾ ਨੇ ਕਿਹਾ ਕਿ ਇਕ ਯੂਨਿਟ ਖ਼ੂਨ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ, ਇਸ ਲਈ ਵੱਧ ਤੋਂ ਵੱਧ ਨੌਜਵਾਨਾਂ, ਸਮਾਜ ਸੇਵੀਆਂ ਤੇ ਸ਼ਹਿਰ ਵਾਸੀਆਂ ਨੂੰ ਇਸ ਮਹਾਨ ਪੁੰਨ ਦੇ ਕਾਰਜ ਵਿਚ ਸ਼ਾਮਿਲ ਹੋ ਕੇ ਖ਼ੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੇ ਮੁੱਖ ਮਹਿਮਾਨ ਹੇਮੰਤ ਗੁਪਤਾ ਹੋਣਗੇ, ਜਦਕਿ ਅਤੁਲ ਲੁਟਾਵਾ ਅਤੇ ਧੀਰਜ ਸਿੰਘੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਮ੍ਰਿਤਕ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦਾ ਸੀ ਭਤੀਜਾ ਅਗਲੀ ਖ਼ਬਰ ‘ ਆਪ’ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਸੋਚ ਹੋਈ ਬੇਨਕਾਬ-ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।