ਵਿਸ਼ਵ ’ਵਰਸਿਟੀ ਵਿਖੇ ਅੰਗਰੇਜ਼ੀ ਵਿਭਾਗ ਨਾਲ ਡਾ. ਗੋਇਲ ਨੇ ਕੀਤਾ ਐਲੂਮਨਾਈ ਸੰਵਾਦ
ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਐਲੂਮਨੀ ਸੰਵਾਦ ਦਾ ਆਯੋਜਨ ਕੀਤਾ। ਇਸ ਮੌਕੇ ਅੰਗਰੇਜ਼ੀ ਵਿਭਾਗ ਦੀ ਸਾਬਕਾ ਵਿਦਿਆਰਥਣ ਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅੰਗਰੇਜ਼ੀ ਵਿਭਾਗ ਵਿਚ ਸਹਾਇਕ ਪ੍ਰੋਫੈਸਰ ਡਾ.
ਵਿਸ਼ਵ ਯੂਨੀਵਰਸਿਟੀ ਵਿਖੇ ਡਾ. ਹੀਨਾ ਗੋਇਲ ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀਆਂ ਨਾਲ। ਅਜੀਤ ਤਸਵੀਰ
07-08-2026