ਏ. ਡੀ. ਸੀ. ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸੰਬੰਧੀ ਸਮੀਖਿਆ ਮੀਟਿੰਗ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀ ਮੁਕੰਮਲ ਡਰੈੱਸ ਰਿਹਰਸਲ 13 ਨੂੰ
ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਏ.
ਵਧੀਕ ਡਿਪਟੀ ਕਮਿਸ਼ਨਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਅਜੀਤ ਤਸਵੀਰ
11-08-2026