23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਰਾਣਾ ਹਸਪਤਾਲ ਖਮਾਣੋਂ ਵਿਖੇ ਲੀਵਰ ਦੀ ਫਾਈਬਰੋ ਸਕੈਨ ਦਾ ਕੈਂਪ 25 ਨੂੰ

ਖਮਾਣੋਂ, 22 ਅਗਸਤ (ਜੋਗਿੰਦਰ ਪਾਲ)-ਰਾਣਾ ਹਸਪਤਾਲ ਖਮਾਣੋਂ ਵਿਖੇ ਲੀਵਰ ਦੀ ਫਾਈਬਰੋ ਸਕੈਨ ਦਾ ਕੈਂਪ 25 ਅਗਸਤ ਨੂੰ ਸ਼ਾਮ 5 ਤੋਂ ਰਾਤ 8 ਵਜੇ ਤੱਕ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਹਸਪਤਾਲ ਦੇ ਪ੍ਰਬੰਧਕ ਡਾ.

ਅਜੀਤ ਡੈਸਕ 23-08-2026
ਖਮਾਣੋਂ, 22 ਅਗਸਤ (ਜੋਗਿੰਦਰ ਪਾਲ)-ਰਾਣਾ ਹਸਪਤਾਲ ਖਮਾਣੋਂ ਵਿਖੇ ਲੀਵਰ ਦੀ ਫਾਈਬਰੋ ਸਕੈਨ ਦਾ ਕੈਂਪ 25 ਅਗਸਤ ਨੂੰ ਸ਼ਾਮ 5 ਤੋਂ ਰਾਤ 8 ਵਜੇ ਤੱਕ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਹਸਪਤਾਲ ਦੇ ਪ੍ਰਬੰਧਕ ਡਾ. ਜਗਦੀਪ ਸਿੰਘ ਰਾਣਾ ਨੇ ਦੱਸਿਆ ਕਿ ਇਹ ਕੈਂਪ ਲੀਵਰ ਤੇ ਪੇਟ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਸੈਫੀ ਰਾਣਾ ਡੀ. ਐਮ. (ਗੈਸਟਰੋ) ਦੀ ਦੇਖ-ਰੇਖ ਹੇਠ ਲਗਾਇਆ ਜਾਵੇਗਾ। ਕੈਂਪ ਦੌਰਾਨ ਮੋਟਾਪਾ, ਫੈਟੀ ਲੀਵਰ, ਸ਼ੂਗਰ, ਥਾਇਰਡ, ਬਲੱਡ ਪ੍ਰੈਸ਼ਰ ਤੇ ਪੀਲੀਆ ਆਦਿ ਲੀਵਰ ਨਾਲ ਸਬੰਧਿਤ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਇਹ ਸਕੈਨ ਸਿਰਫ਼ ਪੰਜ ਸੌ ਰੁਪਏ ’ਚ ਕੀਤੀ ਜਾਵੇਗੀ, ਜਦਕਿ ਬਾਜ਼ਾਰ ’ਚ ਇਸ ਦੀ ਕੀਮਤ 5 ਹਜ਼ਾਰ ਰੁਪਏ ਦੇ ਕਰੀਬ ਹੈ।
ਪਿਛਲੀ ਖ਼ਬਰ ਲਿਬੜਾ ਨੇ ਪਿੰਡ ਲੋਹਾ ਖੇੜੀ ਵਿਖੇ ਮੀਟਿੰਗ ਦੌਰਾਨ ਜਥੇਬੰਦੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਦਾ ਦਿੱਤਾ ਸੱਦਾ ਅਗਲੀ ਖ਼ਬਰ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ-ਕੈਬਨਿਟ ਮੰਤਰੀ ਸੌਂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।