24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ਼ਕਤੀ ਸਿੰਘ ਵੜੈਚ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਚੁਣੇ ਗਏ

ਸਮਾਣਾ, 22 ਅਗਸਤ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ ਦੇ ਨਾਮੀ ਉਦਯੋਗਪਤੀ ਸ਼ਰਾਬ ਠੇਕੇਦਾਰ ਤੇ ਆੜਤੀ ਸ਼ਕਤੀ ਸਿੰਘ ਵੜੈਚ ਆੜ੍ਹਤੀ ਐਸੋਸੀੲੈਸ਼ਨ ਸਮਾਣਾ ਦੇ ਸਰਬਸੰਮਤੀ ਨਾਲ ਮੈਂਬਰ ਚੁਣੇ ਗਏ। ਜਿਨਾਂ ਦੇ ਮੈਂਬਰ ਨਿਯੁਕਤ ਹੋਣ ’ਤੇ ਸਮੂਹ ਐਸੋ.

ਅਜੀਤ ਡੈਸਕ 23-08-2026
ਸਮਾਣਾ, 22 ਅਗਸਤ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ ਦੇ ਨਾਮੀ ਉਦਯੋਗਪਤੀ ਸ਼ਰਾਬ ਠੇਕੇਦਾਰ ਤੇ ਆੜਤੀ ਸ਼ਕਤੀ ਸਿੰਘ ਵੜੈਚ ਆੜ੍ਹਤੀ ਐਸੋਸੀੲੈਸ਼ਨ ਸਮਾਣਾ ਦੇ ਸਰਬਸੰਮਤੀ ਨਾਲ ਮੈਂਬਰ ਚੁਣੇ ਗਏ। ਜਿਨਾਂ ਦੇ ਮੈਂਬਰ ਨਿਯੁਕਤ ਹੋਣ ’ਤੇ ਸਮੂਹ ਐਸੋ. ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਵਧਾਈ ਦਿੱਤੀ ਗਈ ਹੈ। ਸ਼ਕਤੀ ਸਿੰਘ ਵੜੈਚ ਨੇ ਇਸ ਨਿਯੁਕਤੀ ’ਤੇ ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ, ਐਸੋਸੀਏਸ਼ਨ ਅਹੁਦੇਦਾਰਾਂ ਤੇ ਮੈਂਬਰਾਂ ਸਮੇਤ ਸ਼ੁਭਚਿੰਤਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਲੋਕਾਂ ਨੂੰ ਘਰਾਂ ਦੇ ਨੇੜੇ ਮਿਲ ਰਹੀਆਂ ਬਿਹਤਰ ਸਿਹਤ ਸੇਵਾਵਾਂ, ਮਾਨ ਸਰਕਾਰ ਦੀ ਵੱਡੀ ਪਹਿਲਕਦਮੀ: ਸੁਰਜੀਤ ਸਿੰਘ ਰੱਖੜਾ ਅਗਲੀ ਖ਼ਬਰ ਖਾਦ ਦੀਆਂ ਵਧੀਆਂ ਕੀਮਤਾਂ ਨੇ ਕਿਸਾਨਾਂ ਦੀ ਚਿੰਤਾ ਵਧਾਈ ਸਰਕਾਰ ਤੁਰੰਤ ਵਾਧਾ ਵਾਪਸ ਲਵੇ- ਪਰਮਜੀਤ ਸਿੰਘ ਮਹਿਮੂਦਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।