27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਾਢੇ ਤਿੰਨ ਗਰਾਮ ਹੈਰੋਇਨ ਸਮੇਤ ਨੌਜਵਾਨ ਪੁਲਿਸ ਅੜਿੱਕੇ

ਸੰਘੋਲ, 26 ਅਗਸਤ (ਪਰਮਵੀਰ ਸਿੰਘ ਧਨੋਆ)-ਪੁਲਿਸ ਨੇ ਨਸ਼ੀਲੇ ਪਦਾਰਥ ਹੈਰੋਇਨ ਸਮੇਤ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਚੌਂਕੀ ਇੰਚਾਰਜ ਸੰਘੋਲ ਹਰਜੀਤ ਸਿੰਘ ਅਨੁਸਾਰ ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਨੇ ਰੇਲਵੇ ਰੋਡ ਪੰਜਕੋਹਾ-ਖੰਟ ਕੋਲ ਸ਼ੱਕੀ ਪੈਦਲ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ ਸਾਢੇ ਤਿੰਨ ਗਰਾਮ ਹੈਰੋਇਨ ਬਰਾਮਦ ਹੋਈ ਹੈ।

ਅਜੀਤ ਡੈਸਕ 27-08-2026
ਸੰਘੋਲ, 26 ਅਗਸਤ (ਪਰਮਵੀਰ ਸਿੰਘ ਧਨੋਆ)-ਪੁਲਿਸ ਨੇ ਨਸ਼ੀਲੇ ਪਦਾਰਥ ਹੈਰੋਇਨ ਸਮੇਤ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਚੌਂਕੀ ਇੰਚਾਰਜ ਸੰਘੋਲ ਹਰਜੀਤ ਸਿੰਘ ਅਨੁਸਾਰ ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਨੇ ਰੇਲਵੇ ਰੋਡ ਪੰਜਕੋਹਾ-ਖੰਟ ਕੋਲ ਸ਼ੱਕੀ ਪੈਦਲ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ ਸਾਢੇ ਤਿੰਨ ਗਰਾਮ ਹੈਰੋਇਨ ਬਰਾਮਦ ਹੋਈ ਹੈ। ਨੌਜਵਾਨ ਦੀ ਪਛਾਣ ਪਰਮਪ੍ਰੀਤ ਸਿੰਘ ਨਿਵਾਸੀ ਪਿੰਡ ਪੰਜਕੋਹਾ ਵਜੋਂ ਹੋਈ ਹੈ। ਪੁਲਿਸ ਨੇ ਨਸ਼ਾ ਵਿਰੋਧੀ ਐਕਟ ਤਹਿਤ ਪਰਚਾ ਦਰਜ ਕਰ ਕੇ ਨੌਜਵਾਨ ਨੂੰ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਵਲੋਂ ਹੜਤਾਲ ਕਰ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਅਪੀਲ ਅੱਜ ਕੀਤੇ ਜਾਣ ਵਾਲੇ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਵਲੋਂ ਨਵ-ਨਿਯੁਕਤ ਚੇਅਰਮੈਨ ਮੰਡੋਫਲ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।