28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਪ੍ਰਿੰਸੀਪਲ ਅਮਰਿੰਦਰ ਕੌਰ ਬੋਪਾਰਾਏ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਅਤੇ ਭੈਣ-ਭਰਾ ਦੇ ਪਿਆਰ ਤੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 28-08-2026
ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਪ੍ਰਿੰਸੀਪਲ ਅਮਰਿੰਦਰ ਕੌਰ ਬੋਪਾਰਾਏ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਅਤੇ ਭੈਣ-ਭਰਾ ਦੇ ਪਿਆਰ ਤੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰਿੰਸੀਪਲ ਅਮਰਿੰਦਰ ਕੌਰ ਬੋਪਾਰਾਏ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੁਰਵਿੰਦਰ ਕੌਰ ਬੋਪਾਰਾਏ, ਸਕੂਲ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰੇ ਦਾ ਆਯੋਜਨ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।