ਰੱਖੜੀ ਦੇ ਤਿਉਹਾਰ ਮੌਕੇ ਬੱਚਿਆਂ ਵਿਚ ਦਿਖਾਈ ਦਿੱਤਾ ਭਾਰੀ ਉਤਸ਼ਾਹ
ਅਮਲੋਹ, 28 ਅਗਸਤ (ਕੇਵਲ ਸਿੰਘ)-ਰੱਖੜੀ ਦੇ ਤਿਉਹਾਰ ਨੂੰ ਲੈ ਕੇ ਅੱਜ ਛੋਟੇ ਬੱਚਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਛੋਟੀਆਂ ਭੈਣਾਂ ਵਲੋਂ ਆਪਣੇ ਵੀਰਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਭੈਣ-ਭਰਾ ਦੇ ਪਿਆਰ ਭਰੇ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ।
ਅਜੀਤ ਡੈਸਕ
29-08-2026