ਸਨਸਿਟੀ ਕਾਲੋਨੀ ’ਚ 4 ਨੂੰ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ)- ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਵਿੱਤਰ ਤਿਉਹਾਰ ਕ੍ਰਿਸ਼ਨ ਜਨਮ ਅਸ਼ਟਮੀ 4 ਸਤੰਬਰ, ਸ਼ੁੱਕਰਵਾਰ ਨੂੰ ਸਨਸਿਟੀ ਕਾਲੋਨੀ ਵਿਖੇ ਸਥਿਤ ਸ੍ਰੀ ਦੁਰਗਾ ਮਾਤਾ ਪੰਚਮੁਖੀ ਹਨੂਮਾਨ ਮੰਦਰ ਵਿਖੇ ਸ਼ਰਧਾ ਨਾਲ ਮਨਾਈ ਜਾਵੇਗੀ। ਇਸ ਸਬੰਧੀ ਮੰਦਰ ਅਤੇ ਕਾਲੋਨੀ ਵਾਸੀਆਂ ਵਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।
ਜਾਣਕਾਰੀ ਦਿੰਦੇ ਹੋਏ ਚੇਅਰਮੈਨ ਬਲਵਿੰਦਰ ਸਿੰਘ ਵਾਲੀਆ ਅਤੇ ਪ੍ਰਧਾਨ ਰਾਜੀਵ ਸੁਲੋਧੀਆ। ਅਜੀਤ ਤਸਵੀਰ
02-09-2026