05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਖੇਤਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ

ਸੰਘੋਲ, 4 ਸਤੰਬਰ (ਪਰਮਵੀਰ ਸਿੰਘ ਧਨੋਆ)-ਨੇੜਲੇ ਪਿੰਡ ਸਿੱਧੂਪੁਰ ਕਲਾਂ ਵਿਖੇ ਕਿਸਾਨਾਂ ਦੀਆਂ ਖੇਤਾਂ ਵਾਲਿਆਂ ਮੋਟਰਾਂ ਤੋਂ ਤਾਂਬੇ ਦੀਆਂ ਕੇਬਲਾਂ ਅਤੇ ਕੁਝ ਹੋਰ ਸਮਾਨ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਕਿਸਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਖੇਤ ਗਿਆ ਤਾਂ ਜਿੰਦਰਾ ਟੁੱਟਾ ਹੋਇਆ ਸੀ ਅਤੇ ਉੱਥੋਂ ਕੇਬਲ ਗ਼ਾਇਬ ਸੀ।

ਅਜੀਤ ਡੈਸਕ 05-09-2026
ਸੰਘੋਲ, 4 ਸਤੰਬਰ (ਪਰਮਵੀਰ ਸਿੰਘ ਧਨੋਆ)-ਨੇੜਲੇ ਪਿੰਡ ਸਿੱਧੂਪੁਰ ਕਲਾਂ ਵਿਖੇ ਕਿਸਾਨਾਂ ਦੀਆਂ ਖੇਤਾਂ ਵਾਲਿਆਂ ਮੋਟਰਾਂ ਤੋਂ ਤਾਂਬੇ ਦੀਆਂ ਕੇਬਲਾਂ ਅਤੇ ਕੁਝ ਹੋਰ ਸਮਾਨ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਕਿਸਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਖੇਤ ਗਿਆ ਤਾਂ ਜਿੰਦਰਾ ਟੁੱਟਾ ਹੋਇਆ ਸੀ ਅਤੇ ਉੱਥੋਂ ਕੇਬਲ ਗ਼ਾਇਬ ਸੀ। ਉਸ ਨੇ ਦੱਸਿਆ ਕਿ ਉਸ ਦੇ ਖੇਤ ਨਜਦੀਕ ਦੇ 2 ਹੋਰ ਕਿਸਾਨ ਵੀ ਕੇਬਲ ਚੋਰੀ ਦੀ ਘਟਨਾ ਦਾ ਸ਼ਿਕਾਰ ਹੋਏ ਹਨ। ਇੱਥੇ ਦੱਸਣਯੋਗ ਹੈ ਕਿ ਖਮਾਣੋਂ ਖੇਤਰ ਵਿਚ ਬੀਤੇ ਸਮੇਂ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਕੇਬਲ ਚੋਰੀ ਦੀਆਂ ਘਟਨਾਵਾਂ ਦਾ ਸਾਹਮਣਾ ਕਰ ਚੁੱਕੇ ਹਨ ਪਰ ਇਹ ਸਮੱਸਿਆ ਲਗਾਤਾਰ ਬਰਕਰਾਰ ਹੈ।
ਪਿਛਲੀ ਖ਼ਬਰ ‘ ਸਾਡਾ ਇਕ ਸੁਪਨਾ-ਕੂੜਾ ਮੁਕਤ ਹੋਵੇ ਪੰਜਾਬ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਬਸੀ ਪਠਾਣਾਂ ’ਚ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਆਗੂਆਂ ਨੇ ਲਿਆ ਜਾਇਜ਼ਾ ਦਰਬਾਰਾ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।