07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪ੍ਰਿੰਸੀਪਲ ਸੁਸ਼ੀਲ ਕੁਮਾਰ ਸ਼ਰਮਾ ਦਾ ਮੈਨੇਜਮੈਂਟ ਕਮੇਟੀ ਵਲੋਂ ਸਨਮਾਨ

ਸਮਾਣਾ, 6 ਸਤੰਬਰ (ਪ੍ਰੀਤਮ ਸਿੰਘ ਨਾਗੀ)-ਪ੍ਰਿੰਸੀਪਲ ਸੁਸ਼ੀਲ ਕੁਮਾਰ ਨੂੰ ਪ੍ਰਿੰਸੀਪਲ ਸੋਸ਼ਲ ਕੁਮਾਰ ਸ਼ਰਮਾ ਦਾ ਮੈਨੇਜਮੈਂਟ ਕਮੇਟੀ ਵਲੋਂ ਸਨਮਾਨ ਐਸ. ਡੀ.

ਅਜੀਤ ਡੈਸਕ 07-09-2026
ਸਮਾਣਾ, 6 ਸਤੰਬਰ (ਪ੍ਰੀਤਮ ਸਿੰਘ ਨਾਗੀ)-ਪ੍ਰਿੰਸੀਪਲ ਸੁਸ਼ੀਲ ਕੁਮਾਰ ਨੂੰ ਪ੍ਰਿੰਸੀਪਲ ਸੋਸ਼ਲ ਕੁਮਾਰ ਸ਼ਰਮਾ ਦਾ ਮੈਨੇਜਮੈਂਟ ਕਮੇਟੀ ਵਲੋਂ ਸਨਮਾਨ ਐਸ.ਡੀ. ਮਾਡਲ ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਉਨ੍ਹਾਂ ਦੀ ਸਕੂਲ ਪ੍ਰਤੀ ਵਿਕਾਸਵਾਦੀ ਭਾਵਨਾ ਅਤੇ ਸਕੂਲ ਪ੍ਰਤੀ ਸਮਰਪਿਤ ਭਾਵਨਾ ਨੂੰ ਦੇਖਦੇ ਹੋਏ ਅਧਿਆਪਕ ਦਿਵਸ ਦੇ ਮੌਕੇ ’ਤੇ ਸਨਮਾਨਿਤ ਕੀਤਾ ਗਿਆ ਅਤੇ ਬਹੁਤ ਮਾਣ ਨਾਲ ਪ੍ਰਿੰਸੀਪਲ ਸੁਸ਼ੀਲ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੀ ਅਧਿਆਪਕ ਟੀਮ ਦੀ ਵੀ ਬਹੁਤ ਸ਼ਲਾਘਾ ਕਰਦੇ ਹੋਏ ਹੋਰ ਤਰੱਕੀ ਕਰਨ ਦਾ ਅਸ਼ੀਰਵਾਦ ਦਿੱਤਾ। ਇਸ ਸਮੇਂ ਜਿੱਥੇ ਪ੍ਰਿੰਸੀਪਲ ਸੁਸ਼ੀਲ ਸ਼ਰਮਾ ਨੇ ਸਨਮਾਨ ਲੈਕੇ ਮਾਣ ਮਹਿਸੂਸ ਕੀਤਾ ਉੱਥੇ ਹੀ ਸਮੂਹ ਟੀਚਰ ਵੀ ਬਹੁਤ ਖੁਸ਼ ਹੋਏ। ਇਸ ਸਮੇਂ ਐਸ.ਡੀ. ਮਾਡਲ ਸਕੂਲ ਮੰਦਿਰ ਵਜ਼ੀਰੀ ਵਾਲਾ ਸਮਾਣਾ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਿਮਲ ਬਾਂਸਲ ਜਨਰਲ ਸਕੱਤਰ ਰਾਮ ਬਾਂਸਲ ਵਿੱਤ ਸਕੱਤਰ ਰਜਿੰਦਰ ਕੁਮਾਰ ਸ਼ਾਮਿਲ ਹੋਏ।
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਗਿਆਨੀ ਦਿੱਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਨੂੰ ਇੱਕਮੁੱਠ ਹੋਣ ਦੀ ਵੱਡੀ ਲੋੜ- ਜਸਟਿਸ ਨਿਰਮਲ ਸਿੰਘ ਆਉਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।