ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਪੀੜਤਾਂ ਨੂੰ ਇਨਸਾਫ਼ ਦੇਵੇ-ਹਰਵੇਲ ਸਿੰਘ ਮਾਧੋਪੁਰ ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ ਵਿਚ ਤਿੰਨ ਅਹਿਮ ਮਤੇ ਪਾਸ ਕੀਤੇ
ਬਸੀ ਪਠਾਣਾਂ, 12 ਸਤੰਬਰ (ਰਾਜਿੰਦਰ ਸ਼ਰਮਾ)-ਘੱਟ ਗਿਣਤੀ ਅਤੇ ਦਲਿਤ ਦਲ ਦੀ ਇਕ ਮੀਟਿੰਗ ਜਥੇਬੰਦੀ ਦੇ ਮੁੱਖ ਦਫ਼ਤਰ ਵਿਖੇ ਜਥੇਬੰਦੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐੱਸ. ਸੀ.
ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐੱਸ.ਸੀ.ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨਾਲ ਹੋਰ। ਤਸਵੀਰ: ਰਾਜਿੰਦਰ ਸ਼ਰਮਾ
13-09-2026