‘ ਆਪ’ ਦੀ ਸਰਕਾਰ ਸਮੇਂ ਸਰਹਿੰਦ ਸ਼ਹਿਰ ਦੀ ਨੁਹਾਰ ਬਦਲੀ ਗਈ- ਵਿਧਾਇਕ ਰਾਏ ਵਿਧਾਇਕ ਰਾਏ ਨੇ ਵਾਰਡ ਨੰ.23 ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਏ
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਦੇ ਵਾਰਡ ਨੰ:23 ਵਿਖੇ ਇੰਟਰਲੋਕ ਟਾਈਲਾਂ ਦੇ ਨਾਲ ਬਣਨ ਵਾਲੇ ਰਸਤਿਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਕਾਰਜ ਦੇ ਸ਼ੁਰੂ ਹੋਣ ਦੇ ਨਾਲ ਵਾਰਡ ਵਾਸੀਆਂ ਦੇ ਵਿਚ ਖ਼ੁਸ਼ੀ ਦੀ ਲਹਿਰ ਹੈ।
ਅਜੀਤ ਡੈਸਕ
28-09-2026