29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਦੀ ਖੇੜੀ ਨੌਧ ਸਿੰਘ ਬਹੁਮੰਤਵੀ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਚੋਣ ਹੋਈ

ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ)- ਦੀ ਖੇੜੀ ਨੌਧ ਸਿੰਘ ਬਹੁਮੰਤਵੀ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ। ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ’ਚ ਦਲਜਿੰਦਰ ਸਿੰਘ ਢੋਲੇਵਾਲ ਪ੍ਰਧਾਨ, ਦਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਚੰਦ ਸਿੰਘ ਉਦਲਪੁਰ ਮੀਤ ਪ੍ਰਧਾਨ ਚੁਣੇ ਗਏ।

ਅਜੀਤ ਡੈਸਕ 29-09-2026
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ)- ਦੀ ਖੇੜੀ ਨੌਧ ਸਿੰਘ ਬਹੁਮੰਤਵੀ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ। ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ’ਚ ਦਲਜਿੰਦਰ ਸਿੰਘ ਢੋਲੇਵਾਲ ਪ੍ਰਧਾਨ, ਦਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਚੰਦ ਸਿੰਘ ਉਦਲਪੁਰ ਮੀਤ ਪ੍ਰਧਾਨ ਚੁਣੇ ਗਏ। ਚੋਣ ਦੌਰਾਨ ਪ੍ਰਬੰਧਕ ਕਮੇਟੀ ਦੇ ਸਾਰੇ 11 ਮੈਂਬਰ ਮੌਜੂਦ ਰਹੇ। ਇਸ ਮੌਕੇ ਕਾਰਜਕਾਰੀ ਕਮੇਟੀ ਵਿਚ ਕਰਮਜੀਤ ਸਿੰਘ, ਰੁਪਿੰਦਰ ਕੌਰ, ਚਰਨਜੀਤ ਕੌਰ, ਮਨਪ੍ਰੀਤ ਕੌਰ, ਸੇਵਕ ਸਿੰਘ, ਸੁਖਬੀਰ ਸਿੰਘ, ਹਰਪ੍ਰੀਤ ਸਿੰਘ ਦੇ ਨਾਮ ਸ਼ਾਮਿਲ ਕੀਤੇ ਗਏ। ਇਸ ਦੌਰਾਨ ਵਿਸ਼ੇਸ਼ ਤੌਰ ਤੇ ਵਰਿੰਦਰਪਾਲ ਸਿੰਘ ਵਿੰਕੀ, ਮਨਦੀਪ ਸਿੰਘ ਢੋਲੇਵਾਲ ਸਾਬਕਾ ਪ੍ਰਧਾਨ, ਜਗਤਾਰ ਸਿੰਘ ਦਮਹੇੜੀ ਸਾਬਕਾ ਡਾਇਰੈਕਟਰ, ਦਵਿੰਦਰ ਸਿੰਘ ਸਾਬਕਾ ਸਰਪੰਚ ਮਾਜਰੀ, ਜਰਨੈਲ ਸਿੰਘ ਸਾਬਕਾ ਸਰਪੰਚ ਢੋਲੇਵਾਲ, ਪਵਨਪ੍ਰੀਤ ਸਿੰਘ ਸਰਪੰਚ ਢੋਲੇਵਾਲ, ਗੁਰਲਾਲ ਸਿੰਘ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਬੀਰ ਸਿੰਘ, ਹਰਚੰਦ ਸਿੰਘ, ਜਗਦੇਵ ਸਿੰਘ, ਦਵਿੰਦਰ ਸਿੰਘ ਭੰਗੂ ,ਬਿਕਰ ਸਿੰਘ, ਕਸ਼ਮੀਰਾ ਸਿੰਘ ਤੋੋਂ ਇਲਾਵਾ ਸਭਾ ਦਾ ਸਟਾਫ਼ ਵੀ ਮੌਜੂਦ ਰਿਹਾ।
ਪਿਛਲੀ ਖ਼ਬਰ ਪਿੰਡ ਹਰਬੰਸਪੁਰਾ ਤੋਂ ਦਰਜਨਾਂ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ‘ਗੁਰਬਾਣੀ ’ਚ ਸਿੱਖ ਰਾਜ ਦੀ ਧਾਰਨਾ’ ਵਿਸ਼ੇ ’ਤੇ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।