04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਾਧੂ ਸਿੰਘ ਧਰਮਸੋਤ ਨੇ ਅਨਾਜ ਮੰਡੀ ਹੱਲਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭਾਦਸੋਂ, 3 ਅਕਤੂਬਰ (ਪ੍ਰਦੀਪ ਦੰਦਰਾਲਾ)-ਮਾਰਕੀਟ ਕਮੇਟੀ ਭਾਦਸੋਂ ਅਧੀਨ ਪੈਂਦੀ ਅਨਾਜ ਮੰਡੀ ਹੱਲਾ ਵਿਖੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ। ਇਸ ਸਮੇਂ ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲ਼ੀ ਫਸਲ ਨੂੰ ਨਿਰਵਿਘਨ ਖਰੀਦਿਆ ਜਾਵੇ।

ਅਜੀਤ ਡੈਸਕ 04-10-2026
ਭਾਦਸੋਂ, 3 ਅਕਤੂਬਰ (ਪ੍ਰਦੀਪ ਦੰਦਰਾਲਾ)-ਮਾਰਕੀਟ ਕਮੇਟੀ ਭਾਦਸੋਂ ਅਧੀਨ ਪੈਂਦੀ ਅਨਾਜ ਮੰਡੀ ਹੱਲਾ ਵਿਖੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ। ਇਸ ਸਮੇਂ ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲ਼ੀ ਫਸਲ ਨੂੰ ਨਿਰਵਿਘਨ ਖਰੀਦਿਆ ਜਾਵੇ। ਇਸ ਮੌਕੇ ਪ੍ਰਧਾਨ ਗੁਰਕੀਰਤ ਸਿੰਘ ਕਾਲਸਨਾ, ਕੋਆਰਡੀਨੇਟਰ ਰਵਿੰਦਰ ਸਿੰਘ ਮੂੰਗੋ, ਗੁਰਬਚਨ ਸਿੰਘ ਬਿੱਲੂ, ਡਾ. ਰਾਜ ਕੁਮਾਰ ਹੱਲਾ, ਅਮਰੀਸ਼ ਸਿੰਘ ਜੱਸੋਮਜਾਰਾ ਸਾ. ਸਰਪੰਚ, ਰਤਨ ਚੰਦ ਜੱਸੋਮਜਾਰਾ, ਸੰਜੇ ਕਾਲਸਨਾ ਤੋਂ ਇਲਾਵਾ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਘਰ- ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਬਚਾਅ ਸੰਬੰਧੀ ਕਰ ਰਹੀ ਹੈ ਜਾਗਰੂਕ : ਡਾ. ਬ੍ਰਿ... ਅਗਲੀ ਖ਼ਬਰ ਤਿਉਹਾਰਾਂ ਦੇ ਦਿਨਾਂ ’ਚ ਮਿਲਾਵਟਖੋਰਾਂ ਦੇ ਘਰੀਂ ਜਗਦੇ ਨੇ ਦੀਵੇ ਆਮ ਲੋਕਾਂ ਦੇ ਘਰਾਂ ’ਚ ਛਾ ਜਾਂਦੈ ਹਨੇਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।