06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਪੁਲਿਸ ਅੜਿੱਕੇ

ਸੰਘੋਲ, 5 ਅਕਤੂਬਰ (ਪਰਮਵੀਰ ਸਿੰਘ)- ਪੁਲਿਸ ਨੇ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.

ਅਜੀਤ ਡੈਸਕ 06-10-2026
ਸੰਘੋਲ, 5 ਅਕਤੂਬਰ (ਪਰਮਵੀਰ ਸਿੰਘ)- ਪੁਲਿਸ ਨੇ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਆਈ. ਤਰਨਜੀਤ ਸਿੰਘ ਦੀ ਟੀਮ ਨੇ ਗਸ਼ਤ ਦੌਰਾਨ ਪੁਲ ਸੂਆ ਰਾਣਵਾਂ ਰੋਡ ਨੇੜੇ ਜਦੋਂ ਸ਼ੱਕੀ ਨੌਜਵਾਨ ਦੀ ਤਲਾਸ਼ੀ ਲਈ ਤਾਂ ਬਰਾਮਦਗੀ ਹੋਈ ਹੈ। ਪੁਲਿਸ ਅਨੁਸਾਰ ਸ਼ੱਕੀ ਦੇ ਕਬਜ਼ੇ ਵਿਚੋਂ ਪਾਬੰਦੀਸ਼ੁਦਾ 100 ਗੋਲੀਆਂ ਮਾਅਰਕਾ ਲੋਮੋਟਿਲ ਬਰਾਮਦ ਹੋਈਆਂ ਹਨ। ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਨਿਵਾਸੀ ਪਿੰਡ ਸ਼ਮਸ਼ਪੁਰ ਸਿੰਘਾਂ ਵਜੋਂ ਹੋਈ ਹੈ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਪੁਲਿਸ ਅੜਿੱਕੇ ਅਗਲੀ ਖ਼ਬਰ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਮੌਕੇ ਪਦਮਸ੍ਰੀ ਜਗਜੀਤ ਸਿੰਘ ਦਰਦੀ ਵੀ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।