06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਪੁਲਿਸ ਅੜਿੱਕੇ

ਸੰਘੋਲ, 5 ਅਕਤੂਬਰ (ਪਰਮਵੀਰ ਸਿੰਘ)- ਚੰਡੀਗੜ੍ਹ ਮਾਅਰਕਾ ਸ਼ਰਾਬ ਸਮੇਤ ਪੁਲਿਸ ਨੇ 2 ਜਣਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕੁਲਵੀਰ ਸਿੰਘ ਪੁਲਿਸ ਪਾਰਟੀ ਗਸ਼ਤ-ਚੈਕਿੰਗ ਦੌਰਾਨ ਬਡਲਾ ਚੌਂਕ ਖੇੜੀ ਨੌਧ ਸਿੰਘ ਵਿਖੇ ਮੌਜੂਦ ਸੀ ਕਿ ਉਨ੍ਹਾਂ ਨੂੰ ਮੁਖ਼ਬਰ ਤੋਂ ਇਤਲਾਹ ਮਿਲੀ।

ਅਜੀਤ ਡੈਸਕ 06-10-2026
ਸੰਘੋਲ, 5 ਅਕਤੂਬਰ (ਪਰਮਵੀਰ ਸਿੰਘ)- ਚੰਡੀਗੜ੍ਹ ਮਾਅਰਕਾ ਸ਼ਰਾਬ ਸਮੇਤ ਪੁਲਿਸ ਨੇ 2 ਜਣਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕੁਲਵੀਰ ਸਿੰਘ ਪੁਲਿਸ ਪਾਰਟੀ ਗਸ਼ਤ-ਚੈਕਿੰਗ ਦੌਰਾਨ ਬਡਲਾ ਚੌਂਕ ਖੇੜੀ ਨੌਧ ਸਿੰਘ ਵਿਖੇ ਮੌਜੂਦ ਸੀ ਕਿ ਉਨ੍ਹਾਂ ਨੂੰ ਮੁਖ਼ਬਰ ਤੋਂ ਇਤਲਾਹ ਮਿਲੀ। ਦੱਸਿਆ ਗਿਆ ਕਿ ਚੰਡੀਗੜ੍ਹ ਤੋਂ ਨਜਾਇਜ਼ ਸ਼ਰਾਬ ਲਿਆ ਕੇ ਵੇਚੀ ਜਾ ਰਹੀ ਹੈ, ਜਿਸ ’ਤੇ ਕਾਰਵਾਈ ਦੌਰਾਨ ਪੁਲ ਸੂਆ ਖੇੜੀ ਨੌਧ ਸਿੰਘ ਜੀਰੀ ਦੇ ਖੇਤ ਵਿਚੋਂ 24 ਬੋਤਲਾਂ ਬਰਾਮਦ ਕੀਤੀਆਂ ਗਈਆਂ। ਮਾਮਲੇ ’ਚ ਪੁਲਿਸ ਨੇ ਗੁਰਪ੍ਰੀਤ ਸਿੰਘ ਪਿੰਡ ਮੁਸਤਫ਼ਬਾਦ ਅਤੇ ਅਮਨਦੀਪ ਸਿੰਘ ਪਿੰਡ ਲੋਹਾਰੀ ਕਲਾਂ ਦੋਵੇਂ ਥਾਣਾ ਖੇੜੀ ਨੌਧ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਕਾਲਰਸ਼ਿਪ ਕਮੇਟੀ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਪੁਲਿਸ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।