19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੁਲਿਸ ਵਲੋਂ 28 ਗ੍ਰਾਮ ਹੈਰੋਇਨ 2 ਗ੍ਰਾਮ ਆਈਸ ਡਰੱਗ ਸਮੇਤ ਚਾਰ ਵਿਅਕਤੀ ਕਾਬੂ

ਬਸੀ ਪਠਾਣਾਂ, 18 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਵਲੋਂ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 28 ਗ੍ਰਾਮ ਹੈਰੋਇਨ, 2 ਗ੍ਰਾਮ ਆਈਸ ਡਰੱਗ, ਇਕ ਕੰਪਿਊਟਰ ਕੰਡਾ ਅਤੇ 2 ਹਜ਼ਾਰ ਰੁਪਏ ਡਰੱਗ ਮਨੀ ਦੇ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇੰਸਪੈਕਟਰ ਰਘਬੀਰ ਸਿੰਘ ਅਨੁਸਾਰ ਜਦੋਂ ਉਹ ਪੁਲਿਸ ਪਾਰਟੀ ਨਾਲ ਬਸੀ ਪਠਾਣਾਂ ਤੋਂ ਬਹਿਰਾਮਪੁਰ ਰੋਡ ਟੀ-ਪੁਆਇੰਟ ਨੇੜੇ ਮੌਜੂਦ ਸਨ, ਤਾਂ ਗਸ਼ਤ ਦੌਰਾਨ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 28 ਗ੍ਰਾਮ ਹੈਰੋਇਨ, 2 ਗ੍ਰਾਮ ਆਈਸ ਡਰੱਗ, ਇਕ ਕੰਪਿਊਟਰ ਕੰਡਾ ਅਤੇ 2 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਏ।

ਅਜੀਤ ਡੈਸਕ 19-10-2026
ਬਸੀ ਪਠਾਣਾਂ, 18 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਵਲੋਂ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 28 ਗ੍ਰਾਮ ਹੈਰੋਇਨ, 2 ਗ੍ਰਾਮ ਆਈਸ ਡਰੱਗ, ਇਕ ਕੰਪਿਊਟਰ ਕੰਡਾ ਅਤੇ 2 ਹਜ਼ਾਰ ਰੁਪਏ ਡਰੱਗ ਮਨੀ ਦੇ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇੰਸਪੈਕਟਰ ਰਘਬੀਰ ਸਿੰਘ ਅਨੁਸਾਰ ਜਦੋਂ ਉਹ ਪੁਲਿਸ ਪਾਰਟੀ ਨਾਲ ਬਸੀ ਪਠਾਣਾਂ ਤੋਂ ਬਹਿਰਾਮਪੁਰ ਰੋਡ ਟੀ-ਪੁਆਇੰਟ ਨੇੜੇ ਮੌਜੂਦ ਸਨ, ਤਾਂ ਗਸ਼ਤ ਦੌਰਾਨ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 28 ਗ੍ਰਾਮ ਹੈਰੋਇਨ, 2 ਗ੍ਰਾਮ ਆਈਸ ਡਰੱਗ, ਇਕ ਕੰਪਿਊਟਰ ਕੰਡਾ ਅਤੇ 2 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਏ। ਪੁਲਿਸ ਵਲੋਂ ਬਰਾਮਦ ਨਸ਼ੀਲੇ ਪਦਾਰਥਾਂ ਦੀ ਜਾਂਚ ਕਰਨ ਉਪਰੰਤ ਪੁਸ਼ਟੀ ਹੋਣ ’ਤੇ ਪੁਲਿਸ ਨੇ ਚਾਰੇ ਮੁਲਜਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦ ਕਿ ਕਾਬੂ ਕੀਤੇ ਗਏ ਚਾਰੇ ਮੁਲਜਮਾਂ ਦੀ ਪਛਾਣ ਹਰਿਸਮਰਨਜੀਤ ਸਿੰਘ ਉਰਫ਼ ਮਨੀ, ਕਰਨਵੀਰ ਸਿੰਘ ਉਰਫ਼ ਕਰਨ ਉਰਫ਼ ਕਾਲੂ, ਰਣਜੀਤ ਸਿੰਘ ਉਰਫ਼ ਡਿੰਪਾ ਤੇ ਸੂਰਜ ਕੁਮਾਰ ਵਜੋਂ ਕੀਤੀ ਗਈ ਹੈ।
ਪਿਛਲੀ ਖ਼ਬਰ ਨੰਨ੍ਹੇ ਕਲਮਕਾਰਾਂ ਵਲੋਂ ਬੀਬੀ ਪਰਮਜੀਤ ਕੌਰ ਸਰਹਿੰਦ ਦਾ ਸਨਮਾਨ ਅਗਲੀ ਖ਼ਬਰ ਨਸ਼ੇ ਦੇ ਟੀਕਿਆਂ ਦੀ ਬਰਾਮਦਗੀ ਮਾਮਲੇ ’ਚ ਨੌਜਵਾਨ ਨੂੰ ਪੰਜ ਸਾਲ ਦੀ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।