ਮਹਾਰਾਜਾ ਅਗਰਸੈਨ ਦੀਆਂ ਸਿੱਖਿਆਵਾਂ ਸਮਾਜ ਨੂੰ ਏਕਤਾ ਤੇ ਲੋਕ ਭਲਾਈ ਦਾ ਸੰਦੇਸ਼ ਦਿੰਦੀਆਂ ਹਨ- ਰਣਦੀਪ ਸਿੰਘ ਨਾਭਾ
ਅਮਲੋਹ, 20 ਅਕਤੂਬਰ (ਕੇਵਲ ਸਿੰਘ)- ਅਗਰਵਾਲ ਸਭਾ ਅਮਲੋਹ ਵਲੋ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਖੇ ਮਹਾਰਾਜਾ ਅਗਰਸੈਨ ਜਯੰਤੀ ਧੂਮ-ਧਾਮ ਨਾਲ ਮਨਾਈ ਗਈ। ਇਸ ਮੌਕੇ ਗਊਸ਼ਾਲਾ ਅਮਲੋਹ ਵਿਚ ਮਹਾਰਾਜਾ ਅਗਰਸੈਨ ਦੀ ਮੂਰਤੀ ਸਥਾਪਤ ਕੀਤੀ ਗਈ।
ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦਾ ਸਨਮਾਨ ਕਰਦੇ ਹੋਏ ਅਗਰਵਾਲ ਸਭਾ ਅਮਲੋਹ ਦੇ ਅਹੁਦੇਦਾਰ ਅਤੇ ਮੈਂਬਰ। ਤਸਵੀਰ: ਕੇਵਲ ਸਿੰਘ
21-10-2026