21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ- ਚੱਠਾ, ਖੱਟੜਾ

ਨਾਭਾ, 20 ਅਕਤੂਬਰ (ਵਰਿੰਦਰ ਵਰਮਾ)-ਬਦਲਾਅ ਦੇ ਨਾਮ ’ਤੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਦਿਹਾਤੀ ਪਟਿਆਲਾ ਜਸਪਾਲ ਸਿੰਘ ਬਿੱਟੂ ਚੱਠਾ ਅਤੇ ਬਲਾਕ ਸੰਮਤੀ ਮੈਬਰ ਹਰਵਿੰਦਰ ਸਿੰਘ ਖੱਟੜਾ ਨੇ ਕਨੇਡਾ ਤੋਂ ਫ਼ੋਨ ’ਤੇ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜਾਰੀ ’ਤੇ ਸਵਾਲ ਚੁੱਕਦਿਆ ਕਿਹਾ ਕਿ ਅੱਜ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁੱਖੀ ਹੋ ਚੁਕਿਆ ਹੈ ਕਿਉਕਿ ਜਿੱਥੇ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ ਉੱਥੇ ਹੀ ਨਸ਼ਿਆਂ ਦੇ ਕਰੋਬਾਰ ’ਚ ਬੇਤਾਹਾਸਾ ਵਾਧਾ ਹੋਇਆ ਹੈ।

ਬਿੱਟੂ ਚੱਠਾ ਅਤੇ ਹਰਵਿੰਦਰ ਸਿੰਘ ਖੱਟੜਾ 21-10-2026
ਨਾਭਾ, 20 ਅਕਤੂਬਰ (ਵਰਿੰਦਰ ਵਰਮਾ)-ਬਦਲਾਅ ਦੇ ਨਾਮ ’ਤੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਦਿਹਾਤੀ ਪਟਿਆਲਾ ਜਸਪਾਲ ਸਿੰਘ ਬਿੱਟੂ ਚੱਠਾ ਅਤੇ ਬਲਾਕ ਸੰਮਤੀ ਮੈਬਰ ਹਰਵਿੰਦਰ ਸਿੰਘ ਖੱਟੜਾ ਨੇ ਕਨੇਡਾ ਤੋਂ ਫ਼ੋਨ ’ਤੇ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜਾਰੀ ’ਤੇ ਸਵਾਲ ਚੁੱਕਦਿਆ ਕਿਹਾ ਕਿ ਅੱਜ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁੱਖੀ ਹੋ ਚੁਕਿਆ ਹੈ ਕਿਉਕਿ ਜਿੱਥੇ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ ਉੱਥੇ ਹੀ ਨਸ਼ਿਆਂ ਦੇ ਕਰੋਬਾਰ ’ਚ ਬੇਤਾਹਾਸਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਲੁੱਟਾਂ ਖੋਆਂ ਤੇ ਕਤਲਾਂ ਦੀ ਵਾਰਦਾਤਾਂ ਲਗਾਤਾਰ ਜਾਰੀ ਹਨ। ਜਿਸ ਨੂੰ ਕੰਟਰੋਲ ਕਰਨ ’ਚ ‘ਆਪ’ ਸਰਕਾਰ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦਾ ਭਲਾ ਤੇ ਤਰੱਕੀ ਸਿਰਫ ਤੇ ਸਿਰਫ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੇਖਣਾ ਚਾਹੁੰਦੇ ਹਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਜੀ. ਪੀ. ਨੇ ਰਾਮਲੀਲਾ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅੰਦਰ ਮੋਬਾਈਲ ਬਰਾਮਦ ਕੈਦੀ ਤੇ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।