30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਦੁਆਰਾ ਸ੍ਰੀ .ਫਤਹਿਗੜ੍ਹ ਸਾਹਿਬ ਵਿਖੇ 136 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ

. ਫਤਹਿਗੜ੍ਹ ਸਾਹਿਬ, 29 ਅਕਤੂਬਰ (ਰਾਜਿੰਦਰ ਸਿੰਘ)- ਗੁਰਦੁਆਰਾ ਸ੍ਰੀ.

ਅਜੀਤ ਡੈਸਕ 30-10-2026
. ਫਤਹਿਗੜ੍ਹ ਸਾਹਿਬ, 29 ਅਕਤੂਬਰ (ਰਾਜਿੰਦਰ ਸਿੰਘ)- ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਕੱਤਕ ਮਹੀਨੇ ਦੀ ਦੇਸੀ 13 ਤਰੀਕ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਵਿਚ 136 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਜਿਨ੍ਹਾਂ ਵਿਚ ਬੀਬੀਆਂ, ਭਾਈ ਤੇ ਨੌਜਵਾਨ ਬੱਚੇ ਸ਼ਾਮਿਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਹਰ ਦੇਸੀ ਮਹੀਨੇ ਦੀ 13 ਤਰੀਕ ਨੂੰ ਗੁਰਦੁਆਰਾ ਸ੍ਰੀ .ਫਤਹਿਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਕਰਵਾਇਆ ਜਾਂਦਾ ਹੈ।
ਪਿਛਲੀ ਖ਼ਬਰ ਸੈਂਸਜ਼ 2027 ਫੇਜ਼-2 ਤਹਿਤ 16 ਤੋਂ 30 ਨਵੰਬਰ ਤੱਕ ਹੋਵੇਗੀ ਸਵੈ ਜਨਗਣਨਾ- ਸਹਾਇਕ ਡਾਇਰੈਕਟਰ ਸੈਂਸਜ਼ ਅਗਲੀ ਖ਼ਬਰ ਸਰਬਪੱਖੀ ਕੀਟ ਪ੍ਰਬੰਧਨ ਸੰਬੰਧੀ ਦੋ ਰੋਜ਼ਾ ਮਨੁੱਖੀ ਸਰੋਤ ਵਿਕਾਸ ਸਿਖਲਾਈ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।