ਕੰਵਰਵੀਰ ਸਿੰਘ ਟੌਹੜਾ ਦੇ ਦਫ਼ਤਰ ਵਿਖੇ ਅੰਕਿਤ ਅਤੇ ਅੰਮ੍ਰਿਤ ਸਿੰਘ ਔਜਲਾ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
ਮੰਡੀ ਗੋਬਿੰਦਗੜ੍ਹ, 1 ਨਵੰਬਰ (ਇਕਬਾਲਦੀਪ ਸੰਧੂ)-ਵਿਧਾਨ ਸਭਾ ਹਲਕਾ ਅਮਲੋਹ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਅੰਕਿਤ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਲੀਗਲ ਸੈੱਲ ਦੇ ਕੋ-ਕੋਆਰਡੀਨੇਟਰ ਅਤੇ ਅੰਮ੍ਰਿਤ ਸਿੰਘ ਔਜਲਾ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ’ਕਾਲਜ ਆਊਟਰੀਚ ਸੈਲ’ ਦੇ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਖ਼ੁਸ਼ੀ ਦੇ ਮੌਕੇ ’ਤੇ ਸੂਬਾ ਸੈੱਲ ਕੋ-ਕੋਆਰਡੀਨੇਟਰ ਬੀ.
ਭਾਈ ਬਗੀਚਾ ਸਿੰਘ ਰੱਤਾ ਖੇੜਾ ਤੇ ਗਿਆਨੀ ਹਰਪ੍ਰੀਤ ਸਿੰਘ ਬੰਦ ਕਮਰਾ ਬੈਠਕ ਉਪਰੰਤ। ਤਸਵੀਰ : ਸਾਹਿਬ ਸਿੰਘ
02-11-2026