ਡਾ. ਸੁਖਜੋਤ ਸਿੰਘ ਨੇ ਪ੍ਰਿਯੰਕ ਖੜਗੇ ਨਾਲ ਕੀਤੀ ਮੁਲਾਕਾਤ ਨੌਜਵਾਨਾਂ ਦੀ ਰਾਜਨੀਤੀ ਵਿਚ ਭਾਗੀਦਾਰੀ ਅਤੇ ਬਸੀ ਪਠਾਣਾਂ ਦੇ ਵਿਕਾਸ ਸੰਬੰਧੀ ਹੋਈ ਅਹਿਮ ਚਰਚਾ
ਬਸੀ ਪਠਾਣਾਂ, 4 ਨਵੰਬਰ (ਰਾਜਿੰਦਰ ਸ਼ਰਮਾ)-ਹਲਕਾ ਬਸੀ ਪਠਾਣਾਂ ਦੇ ਯੂਥ ਕਾਂਗਰਸ ਆਗੂ ਡਾ. ਸੁਖਜੋਤ ਸਿੰਘ ਵਲੋਂ ਕਰਨਾਟਕ ਸਰਕਾਰ ਵਿਚ ਗ੍ਰਹਿ ਮੰਤਰੀ ਪ੍ਰਿਯੰਕ ਖੜਗੇ ਜੋ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਪੁੱਤਰ ਹਨ, ਨਾਲ ਇਕ ਅਹਿਮ ਮੁਲਾਕਾਤ ਕੀਤੀ।
ਅਜੀਤ ਡੈਸਕ
05-11-2026