06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜੀ.ਪੀ.ਸੀ. ਦੇ ਵਿਦਿਆਰਥੀ ਤਰਨਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਇੰਟਰ-ਕਾਲਜ ਸਾਲਾਨਾ ਐਥਲੈਟਿਕ ਮੀਟ ਵਿਚ ਜਿੱਤਿਆ ਕਾਂਸੀ ਦਾ ਤਗਮਾ

ਮੰਡੀ ਗੋਬਿੰਦਗੜ੍ਹ, 5 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਬੀ. ਕਾਮ ਭਾਗ ਦੂਜਾ ਦੇ ਵਿਦਿਆਰਥੀ ਤਰਨਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਇੰਟਰ-ਕਾਲਜ ਸਾਲਾਨਾ ਐਥਲੈਟਿਕ ਮੀਟ ਵਿਚ ਹੈਮਰ ਥਰੋਅ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ।

ਜੀ.ਪੀ.ਸੀ. ਦੇ ਵਿਦਿਆਰਥੀ ਤਰਨਜੀਤ ਸਿੰਘ ਇੰਟਰ-ਕਾਲਜ ਸਾਲਾਨਾ ਐਥਲੈਟਿਕ ਮੀਟ ਵਿਚ ਹੈਮਰ ਥਰੋਅ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਹਾਸਿਲ ਕਰਨ ਮਗਰੋਂ ਖ਼ੁਸ਼ੀ ਜ਼ਾਹਿਰ ਕਰਦੇ ਹੋਏ। ਅਜੀਤ ਤਸਵੀਰ 06-11-2026
ਮੰਡੀ ਗੋਬਿੰਦਗੜ੍ਹ, 5 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਬੀ.ਕਾਮ ਭਾਗ ਦੂਜਾ ਦੇ ਵਿਦਿਆਰਥੀ ਤਰਨਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਇੰਟਰ-ਕਾਲਜ ਸਾਲਾਨਾ ਐਥਲੈਟਿਕ ਮੀਟ ਵਿਚ ਹੈਮਰ ਥਰੋਅ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਇਸ ਮੀਟ ਵਿਚ ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਸਾਰੇ ਕਾਲਜਾਂ ਨੇ ਭਾਗ ਲਿਆ। ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਤਰਨਜੀਤ ਸਿੰਘ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਫਲਤਾ ਉਸ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਪ੍ਰੋ. ਰੁਪਿੰਦਰ ਸਿੰਘ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਪੀ.ਸੀ.ਐਸ ਮੇਨਜ਼ ਪ੍ਰੀਖਿਆ ਦੇ ਨਤੀਜਿਆਂ ਨੇ ਮਾਨ ਸਰਕਾਰ ਦੀ ਭਰਤੀ ਪ੍ਰਕਿਰਿਆ ਦੀ ਪੋਲ ਖੋਲ੍ਹੀ-ਐਡਵੋਕੇਟ ਧਾਰਨੀ ਅਗਲੀ ਖ਼ਬਰ ਮਾਰਕੀਟ ਕਮੇਟੀ ਖਮਾਣੋਂ ਦੇ ਨਵ-ਨਿਯੁਕਤ ਚੇਅਰਮੈਨ ਕਵਿੱਕਰ ਸਿੰਘ ਸੇਖੋਂ ਨੇ ਆਪਣਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।