07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਘੋਲ ਵਿਖੇ ਵਿਸ਼ਵਕਰਮਾ ਦਿਵਸ 11 ਨੂੰ ਮਨਾਇਆ ਜਾਵੇਗਾ

ਸੰਘੋਲ, 6 ਨਵੰਬਰ (ਗੁਰਨਾਮ ਸਿੰਘ ਚੀਨਾ)-ਸ੍ਰੀ ਵਿਸ਼ਵਕਰਮਾ ਭਵਨ ਵੈੱਲਫੇਅਰ ਕਮੇਟੀ ਵਲੋਂ ਵਿਸ਼ਵਕਰਮਾ ਦਿਵਸ ਅਤੇ 38ਵਾਂ ਸਾਲਾਨਾ ਭੰਡਾਰਾ ਭਾਈ ਦੂਜ ਵਾਲੇ ਦਿਨ 11 ਨਵੰਬਰ ਨੂੰ ਸ੍ਰੀ ਵਿਸ਼ਵਕਰਮਾ ਭਵਨ ਸੰਘੋਲ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਮੇਟੀ ਦੇ ਸਰਪ੍ਰਸਤ ਸ਼ਾਦੀ ਰਾਮ ਧੀਮਾਨ, ਜਸਵੀਰ ਸਿੰਘ ਵਿਰਦੀ, ਪ੍ਰਧਾਨ ਸਰੂਪ ਸਿੰਘ ਨੇ ਦੱਸਿਆ ਕਿ ਸੁਖਮਨੀ ਸਾਹਿਬ ਪਾਠ ਦੇ ਭੋਗ ਤੋਂ ਉਪਰੰਤ ਸਾਲਾਨਾ ਭੰਡਾਰਾ ਕਰਵਾਇਆ ਜਾਵੇਗਾ।

ਅਜੀਤ ਡੈਸਕ 07-11-2026
ਸੰਘੋਲ, 6 ਨਵੰਬਰ (ਗੁਰਨਾਮ ਸਿੰਘ ਚੀਨਾ)-ਸ੍ਰੀ ਵਿਸ਼ਵਕਰਮਾ ਭਵਨ ਵੈੱਲਫੇਅਰ ਕਮੇਟੀ ਵਲੋਂ ਵਿਸ਼ਵਕਰਮਾ ਦਿਵਸ ਅਤੇ 38ਵਾਂ ਸਾਲਾਨਾ ਭੰਡਾਰਾ ਭਾਈ ਦੂਜ ਵਾਲੇ ਦਿਨ 11 ਨਵੰਬਰ ਨੂੰ ਸ੍ਰੀ ਵਿਸ਼ਵਕਰਮਾ ਭਵਨ ਸੰਘੋਲ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਮੇਟੀ ਦੇ ਸਰਪ੍ਰਸਤ ਸ਼ਾਦੀ ਰਾਮ ਧੀਮਾਨ, ਜਸਵੀਰ ਸਿੰਘ ਵਿਰਦੀ, ਪ੍ਰਧਾਨ ਸਰੂਪ ਸਿੰਘ ਨੇ ਦੱਸਿਆ ਕਿ ਸੁਖਮਨੀ ਸਾਹਿਬ ਪਾਠ ਦੇ ਭੋਗ ਤੋਂ ਉਪਰੰਤ ਸਾਲਾਨਾ ਭੰਡਾਰਾ ਕਰਵਾਇਆ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਕੁਲਦੀਪ ਸਿੰਘ ਵਿਰਦੀ, ਸਕੱਤਰ ਹਰਦੀਪ ਸਿੰਘ ਧੀਮਾਨ, ਖ਼ਜ਼ਾਨਚੀ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਖਮਾਣੋਂ ਵਿਖੇ ਸ੍ਰੀ ਵਿਸ਼ਵਕਰਮਾ ਜੀ ਦਾ 34ਵਾਂ ਸਾਲਾਨਾ ਉਤਸਵ 9 ਨਵੰਬਰ ਨੂੰ-ਭਾਗ ਸਿੰਘ ਮਾਰਵਾ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦਾ ਹੋਇਆ ਬਲਾਕ ਪੱਧਰੀ ਇਜਲਾਸ, ਨਵੀਂ ਬਲਾਕ ਕਮੇਟੀ ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।