07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮੁਨਾਫ਼ਾ ਵੰਡ ਸਮਾਰੋਹ ਕਰਵਾਇਆ

ਸੰਘੋਲ, 6 ਨਵੰਬਰ (ਗੁਰਨਾਮ ਸਿੰਘ ਚੀਨਾ)-ਮਾਨਪੁਰ ਲੇਡੀਜ਼ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਸਾਲਾਨਾ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਸੁਦਾਗਰ ਸਿੰਘ ਨੇ ਦੱਸਿਆ ਕਿ ਸਭਾ ਵਿਚ ਦੁੱਧ ਪਾਉਣ ਵਾਲੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ।

ਅਜੀਤ ਡੈਸਕ 07-11-2026
ਸੰਘੋਲ, 6 ਨਵੰਬਰ (ਗੁਰਨਾਮ ਸਿੰਘ ਚੀਨਾ)-ਮਾਨਪੁਰ ਲੇਡੀਜ਼ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਸਾਲਾਨਾ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਸੁਦਾਗਰ ਸਿੰਘ ਨੇ ਦੱਸਿਆ ਕਿ ਸਭਾ ਵਿਚ ਦੁੱਧ ਪਾਉਣ ਵਾਲੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ। ਜਿਸ ਦੌਰਾਨ ਲਾਭਪਾਤਰੀਆਂ ਕੁਲਵੰਤ ਕੌਰ, ਸੁਖਵਿੰਦਰ ਕੌਰ, ਸਰਬਜੀਤ ਕੌਰ, ਗੁਰਮੇਲ ਕੌਰ, ਜਸਵਿੰਦਰ ਕੌਰ, ਚਰਨਜੀਤ ਕੌਰ ਆਦਿ ਨੇ ਮੁਨਾਫ਼ਾ ਰਾਸ਼ੀ ਪ੍ਰਾਪਤ ਕੀਤੀ। ਇਸ ਮੌਕੇ ਐਮ.ਪੀ.ਏ. ਜਤਿੰਦਰ ਸਿੰਘ, ਸਭਾ ਦੀ ਪ੍ਰਧਾਨ ਕੁਲਵੰਤ ਕੌਰ, ਸਕੱਤਰ ਸੁਦਾਗਰ ਸਿੰਘ ਤੋਂ ਇਲਾਵਾ ਦੁੱਧ ਉਤਪਾਦਕ ਅਤੇ ਸਭਾ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ 4161 ਭਰਤੀ ਅਧਿਆਪਕਾਂ ’ਚੋਂ 253 ਨੂੰ ਬਰਖ਼ਾਸਤ ਕਰਨਾ ਮੰਦਭਾਗਾ-ਕੈਪਟਨ ਬਾਜਵਾ ਅਗਲੀ ਖ਼ਬਰ ਖਮਾਣੋਂ ਵਿਖੇ ਸ੍ਰੀ ਵਿਸ਼ਵਕਰਮਾ ਜੀ ਦਾ 34ਵਾਂ ਸਾਲਾਨਾ ਉਤਸਵ 9 ਨਵੰਬਰ ਨੂੰ-ਭਾਗ ਸਿੰਘ ਮਾਰਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।