ਪਟਿਆਲੇ ਅਤੇ ਫ਼ਤਹਿਗੜ੍ਹ ਸਾਹਿਬ ਕੰਨਾ ਦੇ ਮੁਫ਼ਤ ਟੈਸਟ ਅਤੇ 50 ਫ਼ੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲਬਧ
ਬਠਿੰਡਾ, 12 ਨਵੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਇਹ ਮਸ਼ੀਨਾਂ 14 ਨਵੰਬਰ ਦਿਨ ਸ਼ਨੀਵਾਰ ਨੂੰ ਹੋਟਲ ਗ੍ਰੀਨ ਵਿਚ, ਸਾਹਮਣੇ ਕਾਲੀ ਮਾਤਾ ਮੰਦਿਰ, ਪਟਿਆਲਾ ਅਤੇ 15 ਨਵੰਬਰ ਦਿਨ ਐਤਵਾਰ ਹੋਟਲ ਪਾਲਮ ਰਜੰਸੀ ਚੰਡੀਗੜ੍ਹ ਰੋਡ, ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਅਜੀਤ ਡੈਸਕ
13-11-2026