13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹਲਕਾ ਵਿਧਾਇਕ ਰਾਏ ਨੇ ਖੇਤੀਬਾੜੀ ਹਾਦਸਾਗ੍ਰਸਤ ਦੇ ਪਰਿਵਾਰ ਨੂੰ ਚੈੱਕ ਕੀਤਾ ਭੇਟ

ਜਖਵਾਲੀ, 12 ਨਵੰਬਰ (ਨਿਰਭੈ ਸਿੰਘ)-ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਖੇਤੀਬਾੜੀ ਹਾਦਸਾ ਗ੍ਰਸਤ ਨੌਜਵਾਨ ਦੇ ਪਰਿਵਾਰ ਨੂੰ ਤਿੰਨ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਲੋਕਾਂ ਦੇ ਹਿਤਾਂ ਦੀ ਰਾਖੀ ਕੀਤੀ ਹੈ ਅਤੇ ਸੂਬੇ ਦੀਆਂ ਸਮੂਹ ਮਾਰਕੀਟ ਕਮੇਟੀਆਂ ਦੇ ਪ੍ਰਬੰਧਾਂ ਅਧੀਨ ਬਹੁਤ ਸਾਰੇ ਲੋਕਾਂ ਨੂੰ ਮਾਲੀ ਮਦਦ ਦਿੱਤੀ ਗਈ ਹੈ।

ਅਜੀਤ ਡੈਸਕ 13-11-2026
ਜਖਵਾਲੀ, 12 ਨਵੰਬਰ (ਨਿਰਭੈ ਸਿੰਘ)-ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਖੇਤੀਬਾੜੀ ਹਾਦਸਾ ਗ੍ਰਸਤ ਨੌਜਵਾਨ ਦੇ ਪਰਿਵਾਰ ਨੂੰ ਤਿੰਨ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਲੋਕਾਂ ਦੇ ਹਿਤਾਂ ਦੀ ਰਾਖੀ ਕੀਤੀ ਹੈ ਅਤੇ ਸੂਬੇ ਦੀਆਂ ਸਮੂਹ ਮਾਰਕੀਟ ਕਮੇਟੀਆਂ ਦੇ ਪ੍ਰਬੰਧਾਂ ਅਧੀਨ ਬਹੁਤ ਸਾਰੇ ਲੋਕਾਂ ਨੂੰ ਮਾਲੀ ਮਦਦ ਦਿੱਤੀ ਗਈ ਹੈ। ਸਰਪੰਚ ਹਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੀੜਤ ਸੋਹਣ ਸਿੰਘ ਦੇ ਨੌਜਵਾਨ ਇਕਲੌਤੇ ਪੁੱਤਰ ਦੀ ਕੰਮ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਮੌਕੇ ਹੋਰਨਾਂ ਤੋ ਇਲਾਵਾ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫਲ, ਬਲਾਕ ਪ੍ਰਧਾਨ ਅਤੇ ਸਰਪੰਚ ਹਰਸ਼ਦੀਪ ਸ਼ਰਮਾ ਰੁੜਕੀ, ਵਿਨੋਦ ਬਾਤਿਸ਼, ਪਰਮਜੀਤ ਸਿੰਘ ਰੁੜਕੀ, ਮੇਵਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਵਿਚ ਝੋਨੇ ਦੀ ਖ਼ਰੀਦ ਅਚਾਨਕ ਬੰਦ ਕਰਨਾ ਕਿਸਾਨਾਂ ਨਾਲ ਧੱਕਾ-ਰਣਦੀਪ ਨਾਭਾ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਹੋਣ ਕਰਕੇ ਕਿਸਾਨਾਂ ਵਿਚ ਭਾਰੀ ਨਿਰਾਸ਼ਾ-ਚਨਾਰਥਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।