ਨਸ਼ਾ ਤਸਕਰੀ ਕਰਨ ਵਾਲੇ ਤੇ ਬਿਨਾਂ ਨੰਬਰ ਵਾਹਨਾਂ ’ਤੇ ਘੁੰਮਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ. ਡਾ. ਰੁਪਿੰਦਰ ਕੌਰ ਬਾਜਵਾ
ਬਸੀ ਪਠਾਣਾਂ, 27 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਨਸ਼ਾ ਤਸਕਰੀ ਕਰਨ ਵਾਲਿਆਂ ਅਤੇ ਬਿਨਾਂ ਨੰਬਰ ਵਾਹਨਾਂ ਤੇ ਘੁੰਮਣ ਵਾਲੇ ਵਾਹਨ ਚਾਲਕਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਬਸੀ ਪਠਾਣਾਂ ਦੇ ਨਵੇਂ ਡੀ.
ਬਸੀ ਪਠਾਣਾਂ ਦੇ ਨਵੇਂ ਡੀ.ਐੱਸ.ਪੀ. ਡਾ. ਰੁਪਿੰਦਰ ਕੌਰ ਬਾਜਵਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਰਾਜਿੰਦਰ ਸ਼ਰਮਾ
28-11-2026