12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਵੱਖ-ਵੱਖ ਮਾਮਲੇ 'ਚ ਹੈਰੋਇਨ, ਡਰੱਗ ਮਨੀ ਤੇ ਨਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ <br/>

ਅਜੀਤ ਡੈਸਕ 01-01-2026
ਗੁਰਦਾਸਪੁਰ, 31 ਦਸੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਭੁਪਿੰਦਰ ਸਿੰਘ ਨਾਂਅ ਦੇ ਵਿਅਕਤੀ ਨੰੂ ਕਾਬੂ ਕਰ ਕੇ ਉਸ ਪਾਸੋਂ 19 ਗਰਾਮ ਹੈਰੋਇਨ, 1500 ਰੁਪਏ ਡਰੱਗ ਮਨੀ ਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਗਿਆ ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ | ਇਸ ਤੋਂ ਇਲਾਵਾ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਵਿਕਰਮ ਸਿੰਘ ਤੇ ਸੰਦੀਪ ਸਿੰਘ ਦੇ ਨਾਂਅ ਦੋ ਵਿਅਕਤੀਆਂ ਨੰੂ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਦੋਂ ਕਿ ਪੁਲਿਸ ਵਲੋਂ ਇਕ ਔਰਤ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 30 ਹਜ਼ਾਰ ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਹੋਈ ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਥਾਣਾ ਦੀਨਾਨਗਰ ਵਿਖੇ ਵਿਖੇ ਮਾਮਲੇ ਦਰਜ ਕੀਤੇ ਗਏ |

ਪਿਛਲੀ ਖ਼ਬਰ ਟ੍ਰੈਫਿਕ ਪੁਲਿਸ ਵਲੋਂ ਨਵੇਂ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਪ੍ਰੋਫੈਸਰ ਹਰਭਜਨ ਸਿੰਘ ਧਾਰੀਵਾਲ 'ਸੰਗੀਤ ਸ਼੍ਰੋਮਣੀ ਐਵਾਰਡ' ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।