25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਜੀਆ ਲਾਲ ਮਿੱਤਲ ਸਕੂਲ ਦੀ ਵਿਦਿਆਰਥਣ ਸੀਰਤ ਲੂਨਾ ਨੇ ਰਾਸ਼ਟਰੀ ਪੱਧਰ 'ਤੇ ਜਿੱਤਿਆ ਤਗਮਾ

ਅਜੀਤ ਡੈਸਕ 21-01-2026
ਗੁਰਦਾਸਪੁਰ, 20 ਜਨਵਰੀ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਸੀਰਤ ਲੂਨਾ ਨੇ 69ਵੀਆਂ ਰਾਸ਼ਟਰੀ ਸਕੂਲ ਖੇਡਾਂ 2025-26 ਅੰਡਰ-14 ਵਰਗ 'ਚੋਂ ਸੋਨ ਤਗਮਾ ਜਿੱਤ ਕੇ ਆਪਣੇ ਸਕੂਲ, ਜ਼ਿਲ੍ਹੇ ਤੇ ਰਾਜ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਵਕਾਰੀ ਮੁਕਾਬਲਾ ਲੁਧਿਆਣਾ ਪੰਜਾਬ ਵਿਚ ਆਯੋਜਿਤ ਕੀਤਾ ਗਿਆ ਸੀ ਤੇ ਇਸ ਵਿਚ ਦੇਸ਼ ਭਰ ਦੇ ਪ੍ਰਤਿਭਾਸ਼ਾਲੀ ਖਿਡਾਰੀ ਸ਼ਾਮਿਲ ਹੋਏ ਸਨ | ਸੀਰਤ ਲੂਨਾ ਦੀ ਇਸ ਪ੍ਰਾਪਤੀ ਨੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਪੈਦਾ ਕਰ ਦਿੱਤਾ | ਸਕੂਲ ਦੇ ਪਿ੍ੰਸੀਪਲ ਰਾਜੀਵ ਭਾਰਤੀ ਨੇ ਸੀਰਤ ਲੂਨਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਤੇ ਉਸ ਦੀ ਸਫ਼ਲਤਾ 'ਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ |

ਪਿਛਲੀ ਖ਼ਬਰ ਟੈਕਸੇਸ਼ਨ ਬਾਰ ਐਸੋਸੀਏਸ਼ਨ ਵਲੋਂ ਸਾਲਾਨਾ ਮੀਟਿੰਗ <br/> ਅਗਲੀ ਖ਼ਬਰ ਆਰ. ਐੱਮ. ਪੀ. ਆਈ. ਆਗੂ ਪਿ੍ੰਸੀਪਲ ਪਿਆਰਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।