28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨਸ਼ੇ ਦਾ ਸੇਵਨ ਕਰਦੇ 2 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 25-01-2026
ਧਾਰੀਵਾਲ, 24 ਜਨਵਰੀ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਐੱਸ. ਐੱਚ. ਓ. ਦੀਪਿਕਾ ਨੇ ਦੱਸਿਆ ਕਿ ਏ. ਐੱਸ. ਆਈ. ਸੁਖਦੇਵ ਸਿੰਘ ਨੇ ਸਮੇਤ ਪੁਲਿਸ ਪਾਰਟੀ ਰਣੀਆ ਡਰੇਨ ਨੇੜੇ ਤਖੀਆ ਧਾਰੀਵਾਲ ਵਿਖੇ ਰੇਡ ਕਰ ਕੇ ਮਨਦੀਪ ਉਰਫ਼ ਰਮਨ ਪੁੱਤਰ ਪ੍ਰਕਾਸ਼ ਚੰਦ, ਚੇਤਨ ਕੁਮਾਰ ਪੁੱਤਰ ਮਨੋਹਰ ਲਾਲ ਵਾਸੀਆਨ ਪਿੰਡ ਗੁਰਦਾਸ ਨੰਗਲ ਜੋ ਡਰੇਨ ਦੇ ਕਿਨਾਰੇ ਲੁਕ-ਛਿਪ ਕੇ ਨਸ਼ੇ ਦਾ ਸੇਵਨ ਕਰ ਰਹੇ ਸੀ, ਨੂੰ ਕਾਬੂ ਕੀਤਾ, ਜਿਸ 'ਚ ਇਕ ਸਿਲਵਰ ਪੇਪਰ, ਲਾਇਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ | ਪੁਲਿਸ ਨੇ ਉਕਤ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਗਿ੍ਫ਼ਤਾਰ ਕਰ ਲਿਆ |
ਪਿਛਲੀ ਖ਼ਬਰ ਐੱਸ. ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ 'ਚ ਮਨਾਇਆ ਗਣਤੰਤਰ ਦਿਵਸ ਅਗਲੀ ਖ਼ਬਰ 'ਆਪ' ਵਲੋਂ ਖਜਾਨ ਸਿੰਘ ਖਹਿਰਾ ਸੁਲਤਾਨ ਐੱਸ. ਸੀ. ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।