28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 25-01-2026
ਗੁਰਦਾਸਪੁਰ, 24 ਜਨਵਰੀ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਗਸ਼ਤ ਦੌਰਾਨ ਦੋ ਨੌਜਵਾਨਾਂ ਨੰੂ 6 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਟੀ ਪੁਆਇੰਟ 'ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਕਿ ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀ ਬਲਜਿੰਦਰ ਸਿੰਘ ਤੇ ਬਲਜੀਤ ਸਿੰਘ ਨੰੂ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੋਵਾਂ ਪਾਸੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਦੋਵਾਂ ਨੰੂ ਗਿ੍ਫ਼ਤਾਰ ਕਰਕੇ ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਵੇਲੀਆਂ ਨੂੰ ਸਦਮਾ, ਪਿਤਾ ਦਲਵਿੰਦਰ ਸਿੰਘ ਬੰਦੇਸ਼ਾ ਦਾ ਦਿਹਾਂਤ ਅਗਲੀ ਖ਼ਬਰ ਭਾਈ ਗੁਰਦਾਸ ਅਕੈਡਮੀ ਗਾਦੜੀਆਂ ਦੇ ਸਾਲਾਨਾ ਸਮਾਗਮ 'ਚ ਪ੍ਰਤਾਪ ਸਿੰਘ ਬਾਜਵਾ ਨੇ ਇਨਾਮ ਕੀਤੇ ਤਕਸੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।